Menu

ਡਿਪਟੀ ਕਮਿਸ਼ਨਰ ਫਾਜਿਲਕਾ ਵੱਲੋਂ ਬਾਗਾਂ ਸਬੰਧੀ ਰਿਪੋਰਟ ਤਲਬ

ਫ਼ਾਜ਼ਿਲਕਾ, 25 ਮਈ – ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਆਈਏਐਸ ਨੇ ਬੀਤੇ ਦਿਨ ਕਿਨੂੰ ਦੇ ਬਾਗਾਂ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਮੁਸਕਿਲਾਂ ਸੁਣੀਆਂ ਸਨ। ਜਿਸ ਤੋਂ ਬਾਅਦ ਅੱਜ ਉਨ੍ਹਾਂ ਨੇ ਡਿਪਟੀ ਡਾਇਰੈਕਟਰ ਬਾਗਬਾਨੀ ਅਬੋਹਰ ਨੂੰ ਹਦਾਇਤ ਕੀਤੀ ਹੈ ਕਿ ਬਾਗਾਂ ਵਿਚ ਫਲ ਝੜਣ ਦੀ ਸਮੱਸਿਆ ਬਾਰੇ ਏਰੀਆ ਅਤੇ ਪਿੰਡ ਵਾਰ ਰਿਪੋਰਟ ਇਕ ਹਫ਼ਤੇ ਦੇ ਅੰਦਰ ਅੰਦਰ ਸਮੇਤ ਵਿਕਲਪ ਉਨ੍ਹਾਂ ਦੇ ਦਫ਼ਤਰ ਨੂੰ ਭੇਜੀ ਜਾਵੇ ਤਾਂ ਜ਼ੋ ਇਸ ਬਾਰੇ ਸਰਕਾਰ ਨੂੰ ਜਾਣੂ ਕਰਵਾਇਆ ਜਾ ਸਕੇ। ਨਾਲ ਹੀ ਹਦਾਇਤ ਕੀਤੀ ਗਈ ਹੈ ਕਿ ਉਹ ਮੁੱਖ ਖੇਤੀਬਾੜੀ ਅਫ਼ਸਰ ਨਾਲ ਤਾਲਮੇਲ ਕਰਕੇ ਫਸਲੀ ਵਿਭਿੰਨਤਾ ਲਈ ਕੀ ਕਦਮ ਚੁੱਕੇ ਜਾ ਸਕਦੇ ਹਨ ਬਾਰੇ ਵੀ ਸਪੱਸ਼ਟ ਰਿਪੋਰਟ ਭੇਜੀ ਜਾਵੇ।

ਦਿੱਲੀ ਦੀ ਤਿਹਾੜ ਜੇਲ ਨੂੰ ਮਿਲੀ ਬੰਬ…

ਨਵੀਂ ਦਿੱਲੀ, 14 ਮਈ : ਹਵਾਈ ਅੱਡਿਆਂ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਦਿੱਲੀ ਦੀ…

PM ਨਰਿੰਦਰ ਮੋਦੀ ਨੇ ਵਾਰਾਣਸੀ…

ਨਵੀਂ ਦਿੱਲੀ 14 ਮਈ 2024: ਪ੍ਰਧਾਨ ਮੰਤਰੀ ਨਰਿੰਦਰ…

ਹੁਣ ਦਿੱਲੀ ਦੇ 4 ਹਸਪਤਾਲਾਂ…

ਨਵੀਂ ਦਿੱਲੀ, 14 ਮਈ -ਦਿੱਲੀ ਦੇ 4…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Listen Live

Subscription Radio Punjab Today

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਸ਼ਹੀਦੀ ਸਮਾਗਮਾਂ ਮੌਕੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿਚ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

Our Facebook

Social Counter

  • 40351 posts
  • 0 comments
  • 0 fans