Menu

ਟੈਕਸਾਸ ਸਟੇਟ ਵਿੱਚ ਸਕੂਲ ਸ਼ੂਟਿੰਗ ਦੌਰਾਨ 15 ਲੋਕਾਂ ਦੀ ਮੌਤ


ਫਰਿਜਨੋ, 25 ਮਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਗੋਲੀ-ਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ।ਇੱਥੇ  ਹਰ-ਰੋਜ ਕਿਸੇ ਨਾ ਕਿਸੇ ਸ਼ਹਿਰ ਵਿੱਚ ਗੋਲੀਬਾਰੀ ਹੋਣੀ ਇੱਕ ਆਮ ਗੱਲ ਬਣਦੀ ਜਾ ਰਹੀ ਹੈ। ਅੱਜ ਟੈਕਸਾਸ ਸਟੇਟ ਦੇ ਅਨਵੇਡ ਸ਼ਹਿਰ ਤੋਂ ਬੜੀ ਮੰਦਭਾਗੀ ਖ਼ਬਰ ਸੁਣਨ ਨੂੰ ਮਿਲੀ। ਜਾਣਕਾਰੀ ਮੁਤਾਬਕ ਅਨਵੇਡ ਸ਼ਹਿਰ ਜਿਹੜਾ ਕਿ ਸੈਨਐਨਟੋਨੀਓ ਸ਼ਹਿਰ ਤੋਂ 80 ਮੀਲਾਂ ਪੱਛਮ ਵਿੱਚ ਸਥਿਤ ਹੈ, ਇੱਥੇ ਦੇ ਐਲੀਮੈਂਟਰੀ ਸਕੂਲ ਵਿੱਚ ਇੱਕ ਬਦੁੰਕਧਾਰੀ ਨੇ ਮੰਗਲ਼ਵਾਰ ਬਾਅਦ ਦੁਪਿਹਰ ਗੋਲੀ-ਬਾਰੀ ਕਰਕੇ 14 ਸਕੂਲੀ ਬੱਚਿਆਂ ਸਮੇਤ ਇੱਕ ਟੀਚਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਬਾਅਦ ਵਿੱਚ ਪੁਲਿਸ ਨਾਲ ਮੁੱਠਭੇੜ ਦੌਰਾਨ ਬਦੂੰਕਧਾਰੀ ਮਾਰਿਆ ਗਿਆ। ਪੁਲਿਸ ਘਟਨਾ ਦੀ ਬਰੀਕੀ ਮਾਲ ਜਾਂਚ ਕਰ ਰਹੀ ਹੈ। ਟੈਕਸਾਸ ਸਟੇਟ ਦੇ ਗਵਰਨਰ ਗਰਿਗ ਐਬਟ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਪ੍ਰਗਟ ਕਰਦਿਆਂ, ਇਸ ਘਟਨਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans