Menu

ਸਾਬਕਾ ਮੰਤਰੀ ਧਰਮਸੋਤ ਸਮੇਤ ਦੋਵੇਂ ਓ.ਐੱਸ.ਡੀਜ਼ ਮੁੜ ਤਿੰਨ ਦਿਨ ਦੇ ਰਿਮਾਂਡ ‘ਤੇ

ਐੱਸ.ਏ.ਐੱਸ.ਨਗਰ, 10 ਜੂਨ – ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਸਦੇ ਦੋਵਾਂ ਓ.ਐਸ.ਡੀਜ਼ ਨੂੰ ਪੁਰਾਣੇ ਰਿਮਾਂਡ ਤੋਂ ਬਾਅਦ ਵਿਜੀਲੈਂਸ ਵਲੋਂ ਅੱਜ ਦੋਵਾਂ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ, ਅਦਾਲਤ ਵਲੋਂ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਦੋਵਾਂ ਓ.ਐੱਸ.ਡੀਜ਼ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ।

ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਫੜਿਆ ਹੈ। ਉਸ ਨੂੰ ਪਹਿਲਾਂ 3 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਸੀ। ਇਸ ਦੇ ਨਾਲ ਹੀ ਵਿਜੀਲੈਂਸ ਨੇ ਇਸੇ ਮਾਮਲੇ ਵਿੱਚ ਨਾਮਜ਼ਦ ਦੂਜੇ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਤੇਜ਼ ਕਰ ਦਿੱਤੀ ਹੈ।

ਅਦਾਲਤ ਵਿੱਚ ਵਿਜੀਲੈਂਸ ਨੇ ਕਿਹਾ ਕਿ ਧਰਮਸੋਤ ਦੇ ਬੈਂਕ ਖਾਤਿਆਂ ਅਤੇ ਜਾਇਦਾਦਾਂ ਦੀ ਜਾਂਚ ਹੋਣੀ ਹੈ। ਉਧਰ, ਧਰਮਸੋਤ ਦੇ ਵਕੀਲਾਂ ਦਾ ਕਹਿਣਾ ਹੈ ਕਿ ਉਹ ਪੰਜ ਵਾਰ ਚੋਣ ਲੜ ਚੁੱਕੇ ਹਨ। ਇਸ ਵਿੱਚ ਪੂਰਾ ਵੇਰਵਾ ਦਿੱਤਾ ਗਿਆ ਹੈ। ਇਸ ‘ਤੇ ਵਿਜੀਲੈਂਸ ਦੇ ਵਕੀਲ ਨੇ ਕਿਹਾ ਕਿ ਧਰਮਸੋਤ ਅਤੇ ਉਸ ਦੇ ਨਾਲ ਫੜੇ ਗਏ ਕਮਲਜੀਤ ਸਿੰਘ ਅਤੇ ਚਮਕੌਰ ਸਿੰਘ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਜਾਣੀ ਹੈ। ਦੋਵਾਂ ਨੂੰ 3 ਦਿਨ ਦੇ ਰਿਮਾਂਡ ‘ਤੇ ਵੀ ਭੇਜ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਅਦਾਲਤ ਨੇ ਰਿਮਾਂਡ ਦੇ ਦਿੱਤਾ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39933 posts
  • 0 comments
  • 0 fans