Menu

ਫਰਿਜਨੋ ਏਰੀਏ ਦੇ ਟਰੱਕ ਡਰਾਈਵਰ ਵੀਰਾ ਵੱਲੋਂ ਜੂਨ 84 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ

ਫਰਿਜਨੋ, 14 ਜੂਨ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਜੂਨ 84 ਦੇ ਘੱਲੂਘਾਰੇ ਦੇ ਸਮੂੰਹ ਸ਼ਹੀਦਾਂ ਦੀ ਯਾਦ ਵਿੱਚ ਫਰਿਜਨੋ ਏਰੀਏ ਦੇ ਟਰੱਕਰ ਵੀਰ ਹਰ ਸਾਲ ਸ੍ਰੀ ਅਖੰਡ ਪਾਠ ਸਹਿਬ ਦੇ ਭੋਗ ਪਾਉਂਦੇ ਆ ਰਹੇ ਹਨ। ਇਸੇ ਕੜੀ ਤਹਿਤ ਇਸ ਸਾਲ ਜੂਨ 84 ਦੇ ਸਮੂੰਹ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਹਿਬ ਦੇ ਭੋਗ ਗੁਰਦਵਾਰਾ ਨਾਨਕ ਪ੍ਰਕਾਸ਼ ਫਰਿਜਨੋ ਵਿਖੇ ਪਾਏ ਗਏ। ਇਸ ਮੌਕੇ ਕੀਰਤਨ ਦਰਬਾਰ ਦੇ ਨਾਲ ਕਥਾ ਦੇ ਪ੍ਰਵਾਹ ਚੱਲੇ ਅਤੇ ਕਵੀਸ਼ਰ ਜਥੇ ਨੇ ਸਿੱਖ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ । ਇਸ ਮੌਕੇ ਟਰੱਕ ਡਰਾਈਵਰ ਵੀਰਾ ਵੱਲੋਂ ਚਾਹ ਪਕੌੜਿਆ ਤੋ ਬਿਨਾਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਗੁਰਦਵਾਰਾ ਸਹਿਬ ਵਿਖੇ ਨਤਮਸਤਕ ਹੋਈ ‘ਤੇ ਜੂਨ 84 ਦੇ ਘੱਲੂਘਾਰੇ ਦੇ ਸਮੂੰਹ ਸ਼ਹੀਦਾਂ ਨੂੰ ਯਾਦ ਕਰਦਿਆਂ ਸਰਧਾ ਦੇ ਫੁੱਲ ਭੇਂਟ ਕੀਤੇ।

ਭ੍ਰਿਸ਼ਟਾਚਾਰ ਮੁਕਤ ਪੰਜਾਬ

ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ…

– ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਪੰਜਾਬੀ ਨੂੰ ਡਿਪੋਰਟ ਨਹੀਂ ਹੋਣ ਦੇਵੇਗੀ: ਕੁਲਦੀਪ ਸਿੰਘ ਧਾਲੀਵਾਲ ਚੰਗੀਗੜ੍ਹ, 10…

8 ਸਾਲਾਂ ਬੱਚੇ ਦੇ ਨਾਂ…

10 ਜੂਨ 2023-ਸੋਨੀਪਤ ਦੇ ਸੈਕਟਰ 23 ਵਿੱਚ…

ਖੇਤਾਂ ਚੋਂ ਮਿਲੀ ਦਸਵੀਂ ਜਮਾਤ…

ਫਿਰੋਜ਼ਾਬਾਦ ‘ਚ 10ਵੀਂ ਜਮਾਤ ਦੀ ਵਿਦਿਆਰਥਣ ਦਾ…

ਭਾਜਪਾ ਅਤੇ ਜੇ ਜੇ ਪੀ…

10 ਜੂਨ 2023-ਹਰਿਆਣਾ ਦੇ ਉਪ ਮੁੱਖ ਮੰਤਰੀ…

Listen Live

Subscription Radio Punjab Today

Our Facebook

Social Counter

  • 32542 posts
  • 0 comments
  • 0 fans

ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ…

– ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਪੰਜਾਬੀ ਨੂੰ ਡਿਪੋਰਟ ਨਹੀਂ ਹੋਣ ਦੇਵੇਗੀ: ਕੁਲਦੀਪ ਸਿੰਘ ਧਾਲੀਵਾਲ ਚੰਗੀਗੜ੍ਹ, 10…

ਚਾਰ ਸਾਲ ਪਹਿਲਾਂ ਰੋਜੀ ਰੋਟੀ…

9 ਜੂਨ 2023-ਮਨੀਲਾ ‘ਚ  ਇਕ ਪੰਜਾਬੀ ਨੌਜਵਾਨ…

ਪ੍ਰਦਰਸ਼ਨਕਾਰੀ ਭਾਰਤੀ ਵਿਦਿਆਰਥੀਆਂ ਨੂੰ ਟਰੂਡੋ…

8 ਜੂਨ 2023- ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ …

ਭੰਗੜਚੀ ਜੱਗੀ ਯੂਕੇ ਦਾ ਫਰਿਜਨੋ…

ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ 07,…