Menu

ਯਸ਼ਵੰਤ ਸਿਨਹਾ ਹੋਣਗੇ ਰਾਸ਼ਟਰਪਤੀ ਚੋਣਾਂ ਲਈ ਵਿਰੋਧੀ ਧਿਰ ਦੇ ਉਮੀਦਵਾਰ

ਨਵੀਂ ਦਿੱਲੀ, 21 ਜੂਨ – ਕਾਂਗਰਸ, ਤ੍ਰਿਣਮੂਲ ਕਾਂਗਰਸ (TMC) ਅਤੇ ਸਮਾਜਵਾਦੀ ਪਾਰਟੀ (SP) ਸਮੇਤ 13 ਵਿਰੋਧੀ ਪਾਰਟੀਆਂ ਨੇ ਮੰਗਲਵਾਰ ਨੂੰ ਹੋਈ ਬੈਠਕ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਨੂੰ ਰਾਸ਼ਟਰਪਤੀ ਚੋਣ ‘ਚ ਵਿਰੋਧੀ ਉਮੀਦਵਾਰ ਦੇ ਰੂਪ ‘ਚ ਨਾਮਜ਼ਦ ਕਰਨ ‘ਤੇ ਸਹਿਮਤੀ ਜਤਾਈ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਇਕ ਸਾਂਝੇ ਬਿਆਨ ਵਿਚ ਕਿਹਾ ਗਿਆ ਹੈ ਕਿ ਯਸ਼ਵੰਤ ਸਿਨਹਾ ਨੂੰ ਸਰਬਸੰਮਤੀ ਨਾਲ ਰਾਸ਼ਟਰਪਤੀ ਚੋਣ ਲਈ ਵਿਰੋਧੀ ਪਾਰਟੀਆਂ ਦਾ ਉਮੀਦਵਾਰ ਚੁਣਿਆ ਗਿਆ ਹੈ।

ਸੂਤਰਾਂ ਨੇ ਕਿਹਾ ਕਿ ਰਾਸ਼ਟਰਪਤੀ ਚੋਣ ਲਈ ਉਮੀਦਵਾਰ ਬਾਰੇ ਫੈਸਲਾ ਕਰਨ ਲਈ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਮੁਖੀ ਸ਼ਰਦ ਪਵਾਰ ਵੱਲੋਂ ਬੁਲਾਈ ਗਈ ਬੈਠਕ ਲਈ ਸੰਸਦ ਭਵਨ ‘ਚ ਇਕੱਠੇ ਹੋਏ ਵਿਰੋਧੀ ਨੇਤਾਵਾਂ ਨੇ ਸਿਨਹਾ ਦੇ ਨਾਂ ‘ਤੇ ਸਹਿਮਤੀ ਜਤਾਈ। ਪਵਾਰ, ਗੋਪਾਲਕ੍ਰਿਸ਼ਨ ਗਾਂਧੀ ਅਤੇ ਫਾਰੂਕ ਅਬਦੁੱਲਾ ਦੇ ਰਾਸ਼ਟਰਪਤੀ ਅਹੁਦੇ ਦੀ ਦੌੜ ਤੋਂ ਬਾਹਰ ਹੋਣ ਤੋਂ ਬਾਅਦ ਸਿਨਹਾ ਦਾ ਨਾਂ ਸਾਹਮਣੇ ਆਇਆ।

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ ਹੱਕ ‘ਚ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39760 posts
  • 0 comments
  • 0 fans