Menu

ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਗੈਂਗਸਟਰਾਂ ਵਲੋਂ ਮਿਲੀ ਧਮਕੀ, ਮਾਮਲਾ ਦਰਜ

ਚੰਡੀਗੜ੍ਹ, 22 ਜੂਨ – ਗੈਂਗਸਟਰਾਂ ਵੱਲੋਂ ਫੋਨ ਰਾਹੀਂ ਰੋਜ਼ਾਨਾ ਕਿਸੇ ਨਾ ਕਿਸੇ ਵਿਅਕਤੀ ਜਾਂ ਮੰਤਰੀ ਨੂੰ ਫੋਨ ਰਾਹੀਂ ਧਮਕੀਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਹੁਣ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਤੋਂ ਬਾਅਦ ਕਾਂਗਰਸ  ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਧਮਕੀ ਭਰਿਆ ਫੋਨ ਆਇਆ ਹੈ। ਫੋਨ ਕਰਨ ਵਾਲੇ ਨੇ ਉਨ੍ਹਾਂ ਕੋਲੋਂ ਫਿਰੌਤੀ ਦੀ ਮੰਗ ਕੀਤੀ ਹੈ ਅਤੇ ਨਾ ਦੇਣ ‘ਤੇ ਅੰਜਾਮ ਭੁਗਤਣ ਦੀ ਗੱਲ ਕਹੀ ਹੈ।

ਮਾਮਲੇ ਦੀ ਸੂਚਨਾ ਮਿਲਣ ‘ਤੇ ਪੰਜਾਬ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਸਾਬਕਾ ਮੰਤਰੀ ਅਤੇ ਪੰਜਾਬ ਪੁਲਿਸ ਇਸ ਮਾਮਲੇ ਬਾਰੇ ਅਜੇ ਖੁੱਲ੍ਹ ਕੇ ਨਹੀਂ ਦੱਸ ਰਹੇ। ਪਰੰਤੂ ਸੋਨੀ ਦੇ ਕਰੀਬੀਆਂ ਮੁਤਾਬਕ ਪਿਛਲੇ ਲੰਮੇ ਸਮੇਂ ਤੋਂ ਮੰਤਰੀ ਨੂੰ ਫੋਨ ਰਾਹੀਂ ਧਮਕੀ ਦੇ ਕੇ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans