Menu

ਅਫਗਾਨਿਸਤਾਨ ‘ਚ ਭੂਚਾਲ ਦੇ ਜ਼ਬਰਦਸਤ ਝਟਕੇ, ਮਰਨ ਵਾਲਿਆਂ ਦੀ ਗਿਣਤੀ 1000 ਤੋਂ ਪਾਰ

ਕਾਬੁਲ, 22 ਜੂਨ – ਬੁੱਧਵਾਰ ਤੜਕੇ ਅਫਗਾਨਿਸਤਾਨ ਅਤੇ ਪਾਕਿਸਤਾਨ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਯੂ.ਐੱਸ.ਜੀ.ਐੱਸ. (ਯੂ.ਐੱਸ. ਜੀਓਲਾਜੀਕਲ ਸਰਵੇ) ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.1 ਦਰਜ ਕੀਤੀ ਗਈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਅਫਗਾਨਿਸਤਾਨ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 1000 ਤੋਂ ਪਾਰ ਹੋ ਗਈ ਹੈ ਅਤੇ ਜ਼ਖਮੀਆਂ ਦੀ ਗਿਣਤੀ 1500 ਤੋਂ ਵੱਧ ਹੈ। ਪੂਰਬੀ ਸੂਬਿਆਂ ਖੋਸਤ ਅਤੇ ਨੰਗਰਹਾਰ ਵਿੱਚ ਵੀ ਮੌਤਾਂ ਹੋਈਆਂ ਹਨ।

ਰਾਇਟਰਜ਼ ਮੁਤਾਬਕ ਭੂਚਾਲ ਪ੍ਰਭਾਵਿਤ ਪਾਰਕ ‘ਚ ਦਰਜਨਾਂ ਘਰ ਨੁਕਸਾਨੇ ਗਏ ਹਨ ਅਤੇ ਨਾਲ ਹੀ ਇੱਥੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵੀ ਹੋਈਆਂ ਹਨ। ਇਸ ਦੌਰਾਨ ਆਫ਼ਤ ਪ੍ਰਬੰਧਨ ਵੱਲੋਂ ਕਿਹਾ ਗਿਆ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

USGS ਦੇ ਅਨੁਸਾਰ, ਭੂਚਾਲ ਅਫਗਾਨਿਸਤਾਨ ਦੇ ਦੱਖਣ-ਪੂਰਬ ਵਿੱਚ ਸਥਿਤ ਖੋਸਤ ਤੋਂ 44 ਕਿਲੋਮੀਟਰ ਦੂਰ 51 ਕਿਲੋਮੀਟਰ ਦੀ ਡੂੰਘਾਈ ਵਿੱਚ ਆਇਆ। ਅਫਗਾਨਿਸਤਾਨ ਦੇ ਪੂਰਬੀ ਖੇਤਰ ਪਕਤਿਕਾ ਸੂਬੇ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਆਫ਼ਤ ਪ੍ਰਬੰਧਨ ਅਧਿਕਾਰੀਆਂ ਵੱਲੋਂ ਪਾਰਕਿਕਾ ਵਿੱਚ ਇਸ ਭੂਚਾਲ ਵਿੱਚ ਜ਼ਿਆਦਾ ਨੁਕਸਾਨ ਹੋਇਆ ਹੈ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans