Menu

ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ‘ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ

ਚੰਡੀਗੜ੍ਹ, 22 ਜੂਨ – ਚੰਡੀਗੜ੍ਹ ਦੀ ਸਭ ਤੋਂ ਵੱਡੀ ਫਰਨੀਚਰ ਮਾਰਕਿਟ ‘ਚ ਅੱਗ ਲੱਗ ਗਈ। ਅੱਗ ਲੱਗਣ ਨਾਲ ਹਫੜਾ-ਦਫੜੀ ਦਾ ਮਾਹੌਲ ਬਣਿਆ ਹੋਇਆ ਹੈ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਦੱਸਿਆ ਜਾ ਰਿਹਾ ਹੈ।

ਕਈ ਦੁਕਾਨਾਂ ਇਸ ਅੱਗ ਦੀ ਲਪੇਟ ‘ਚ ਆ ਗਈਆਂ ਹਨ। ਅੱਗ ਲੱਗਣ ਦੇ ਬਾਅਦ ਧੂੰਏ ਦਾ ਗੁਬਾਰ ਉੱਠ ਰਿਹਾ ਹੈ। ਅੱਗ ਲੱਗਣ ਦੀ ਸੂਚਨਾ ਮਿਲਣ ਤੇ ਪੁਲਿਸ ਅਤੇ ਅੱਗ ਬੁਝਾਉਣ ਵਾਲੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਅੱਗ ਦਾ ਕਾਲਾ ਧੂੰਆ ਨੇੜੇ-ਤੇੜੇ ਦੇ ਏਰੀਏ ‘ਚ ਫੈਲ ਰਿਹਾ ਹੈ।

ਅੱਗ ਬੁਝਾਉਣ ਵਾਲੇ ਕਰਮਚਾਰੀ ਅੱਗ ਬੁਝਾਉਣ ‘ਚ ਲੱਗੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਸ਼ਾਮ 4 ਵਜੇ ਦੇ ਕਰੀਬ ਫਰਨੀਚਰ ਮਾਰਕਿਟ ‘ਚ ਅੱਗ ਲੱਗਣ ਦੀ ਘਟਨਾ ਘਟੀ ਹੈ। ਹਾਲਾਂਕਿ ਇਹ ਅੱਗ ਕਿਵੇਂ ਲੱਗੀ ਇਸ ਦੀ ਪੁਖ਼ਤਾ ਜਾਣਕਾਰੀ ਨਹੀਂ ਮਿਲ ਸਕੀ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans