Menu

ਮਾਲੇਰਕੋਟਲਾ : ਅਰਿਹੰਤ ਸਪੀਨਿੰਗ ਮਿੱਲ ਵੱਲੋ ਸਰਕਾਰੀ ਹਸਪਤਾਲ ਨੂੰ ਅਪ੍ਰੇਸ਼ਨ ਥੀਏਟਰ ਲਈ ਮਸ਼ੀਨਾਂ ਭੇਂਟ

ਜ਼ਿਲ੍ਹਾ ਪ੍ਰਸਾਸ਼ਨ  ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਵਾ ਦੇਣ ਲਈ ਵਚਨਬੱਧ :ਵਧੀਕ ਡਿਪਟੀ ਕਮਿਸ਼ਨਰ

ਮਾਲੇਰਕੋਟਲਾ 27 ਜੂਨ –  ਅਰਿਹੰਤ ਸਪੀਨਿੰਗ ਮਿੱਲ ਵੱਲੋ ਸਰਕਾਰੀ ਹਸਪਤਾਲ ਮਾਲੇਰਕੋਟਲਾ ਵਿਖੇ ਅਪ੍ਰੇਸ਼ਨ ਥੀਏਟਰ ਲਈ ਐਸ ਵੀ ਮਸ਼ੀਨ, ਸਟਰੇਚਰ ਟਰਾਲੀ, ਕਟਰੀ ਮਸ਼ੀਨ, ਓ ਟੀ ਐਲ ਈ ਡੀ ਲਾਈਟ 6 ਰੈਫਲੈਕਟਰ, ਆਟੋਕਲੇਵ ਮਸ਼ੀਨ, ਅਤੇ ਵਹੀਲ ਚੇਅਰ ਆਦਿ ਸੀ.ਐਸ.ਆਰ ਫੰਡਜ਼ ਅਧੀਨ  ਭੇਟ ਕੀਤੀ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ, ਸਿਵਲ ਸਰਜਨ ਡਾ ਮੁਕੇਸ ਚੰਦਰ ,ਐਸ.ਐਮ.ਓ ਡਾਕਟਰ ਮੁਹੰਮਦ ਅਖ਼ਤਰ, ਅਰਿਹੰਤ ਸਪਿੰਨਿੰਗ ਮਿਲ ਤੋਂ ਬਿਜ਼ਨਸ ਹੈੱਡ ਸੁਮਿਤ ਅਗਰਵਾਲ ਅਤੇ ਸੀ ਐਸ ਆਰ ਹੈੱਡ ਅਮਿਤ ਜੈਨ ਵੀ ਮੌਜੂਦ ਸਨ ।

          ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ  ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਵਾ ਦੇਣ ਲਈ ਵਚਨਬੱਧ ਹੈ।  ਲੋਕਾਂ ਨੂੰ ਲੋੜੀਦੀਆ ਬਿਹਤਰ ਸਿਹਤ ਸਹੂਲਤਾ ਦੇਣ ਦੇ ਉਪਰਾਲੇ ਲਗਾਤਾਰ ਜਾਰੀ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ।ਸਾਨੂੰ ਸਾਰਿਆ ਨੂੰ ਆਪਣੀ ਸਮਾਜਿਕ ਜਿੰਮੇਵਾਰੀ ਸਮਝਦੇ ਹੋਏ ਹਰ ਸਮੇਂ ਲੋੜਵੰਦਾ ਦੀ ਮਦਦ ਕਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ । ਉਨ੍ਹਾਂ ਜ਼ਿਲ੍ਹੇ ਦੇ ਹੋਰ ਉਦਯੋਗਿਕ ਅਦਾਇਰੀਆਂ ਦੇ ਮੁੱਖੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਦੀ ਭਲਾਈ ਲਈ ਅੱਗੇ ਆਉਂਣ ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39852 posts
  • 0 comments
  • 0 fans