Menu

ਰੋਟਰੀ ਕਲੱਬ ਬਠਿੰਡਾ ਕੈਂਟ ਵਲੋਂ ਇੱਕ ਫ਼ਰੂਟ ਰੇਹੜੀ ਤੇ 10 ਵ੍ਹੀਲਚੇਅਰਾਂ ਭੇਂਟ

ਡਿਪਟੀ ਕਮਿਸ਼ਨਰ ਨੇ ਰੋਟਰੀ ਕਲੱਬ ਦਾ ਕੀਤਾ ਧੰਨਵਾਦ

          ਬਠਿੰਡਾ, 30 ਜੂਨ – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ਼ੌਕਤ ਅਹਿਮਦ ਪਰੇ ਨੂੰ ਰੋਟਰੀ ਕਲੱਬ ਬਠਿੰਡਾ ਕੈਂਟ ਵਲੋਂ ਇੱਕ ਫ਼ਰੂਟ ਰੇਹੜੀ ਅਤੇ 10 ਵ੍ਹੀਲਚੇਅਰਾਂ ਭੇਂਟ ਕੀਤੀਆਂ ਗਈਆਂ ਤਾਂ ਜੋ ਇਨ੍ਹਾਂ ਨੂੰ ਅੱਗੇ ਜ਼ਰੂਰਤਮੰਦ ਲੋਕਾਂ ਨੂੰ ਮੁਫ਼ਤ ਮੁਹੱਈਆ ਕਰਵਾਈਆਂ ਜਾ ਸਕਣ।

          ਇਸ ਦੌਰਾਨ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਰੈਡ ਕਰਾਸ ਸੁਸਾਇਟੀ  ਸ਼ੌਕਤ ਅਹਿਮਦ ਪਰੇ ਨੇ ਰੋਟਰੀ ਕਲੱਬ ਬਠਿੰਡਾ ਕੈਂਟ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਰੋਟਰੀ ਕਲੱਬ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਦੀ ਸ਼ਲਾਘਾ ਕਰਦਿਆਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਸੰਭਵ ਸਹਿਯੋਗ ਦਿੱਤਾ ਜਾਵੇਗਾ।

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ)  ਰਾਹੁਲ, ਸੈਕਟਰੀ ਰੈਡ ਕਰਾਸ  ਦਰਸ਼ਨ ਕੁਮਾਰ, ਰੋਟਰੀ ਕਲੱਬ ਪ੍ਰਧਾਨ ਮੇਘ ਰਾਜ ਗੋਇਲ, ਸੈਕਟਰੀ ਲਖਵੀਰ ਸਿੰਘ, ਦੇਸ ਰਾਜ ਗੋਇਲ, ਜੀਡੀ ਗੋਇਲ, ਮੁਕੇਸ਼ ਬਾਂਸਲ, ਪ੍ਰਸ਼ੋਤਮ ਬਾਂਸਲ, ਦੀਪਕ ਸਿੰਗਲਾ, ਭੁਪਿੰਦਰ ਕੁਮਾਰ ਤੇ ਸੁਸ਼ੀਲ ਗੋਇਲ ਆਦਿ ਕਲੱਬ ਦੇ ਨੁਮਾਇੰਦੇ ਹਾਜ਼ਰ ਸਨ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39926 posts
  • 0 comments
  • 0 fans