Menu

ਸਾਗਰ ਸੇਤੀਆ ਆਈ.ਏ.ਐਸ ਨੇ ਵਧੀਕ ਡਿਪਟੀ ਕਮਿਸ਼ਨਰ ਫਿਰੋਜ਼ੁਪਰ (ਜ.) ਵਜੋਂ ਸੰਭਾਲਿਆ ਅਹੁਦਾ

 ਫਿਰੋਜ਼ਪੁਰ 20 ਜੁਲਾਈ (ਗੁਰਨਾਮ ਸਿੱਧੂ, ਗੁਰਦਰਸ਼ਨ ਸੰਧੂ) – ਫਿਰੋਜ਼ਪੁਰ ਵਿਖੇ ਅੱਜ ਸਾਗਰ ਸੇਤੀਆ ਆਈ.ਏ.ਐਸ ਫਿਰੋਜ਼ਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ ਹੈ। ਇਸ ਤੋਂ ਪਹਿਲਾਂ ਉਹ ਫਾਜ਼ਿਲਕਾ ਜ਼ਿਲ੍ਹੇ ਵਿਖੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਡੀ) ਵਜੋਂ ਸੇਵਾਵਾਂ ਨਿਭਾ ਰਹੇ ਸਨ।

ਅਹੁਦਾ ਸੰਭਾਲਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ (ਜ.) ਸਾਗਰ ਸੇਤੀਆ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਫਿਰੋਜ਼ਪੁਰ ਸ਼ਹੀਦਾਂ ਦੀ ਧਰਤੀ ਤੇ ਡਿਊਟੀ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਇਸ ਦੌਰਾਨ ਆਪਣੇ ਸਟਾਫ ਨਾਲ ਪਲੇਠੀ ਜਾਣ-ਪਛਾਣ ਕੀਤੀ ਅਤੇ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਰਕਾਰੀ ਦੀਆਂ ਭਲਾਈ ਸਕੀਮਾਂ ਦਾ ਲੋਕਾਂ ਨੂੰ ਲਾਭ ਦੇਣ ਅਤੇ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ ਤੇ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans