Menu

39 ਸਕੂਲੀ ਬੱਚਿਆਂ ਨੂੰ ਇੱਕੋ ਸਰਿੰਜ ਨਾਲ ਲਗਾਇਆ ਕੋਵਿਡ-19 ਦਾ ਟੀਕਾ; FIR ਦਰਜ, ਟੀਕਾਕਰਨ ਅਧਿਕਾਰੀ ਮੁਅੱਤਲ

ਸਾਗਰ, 28 ਜੁਲਾਈ – ਜਿੱਥੇ ਲੋਕ ਕੋਰੋਨਾ ਮਹਾਮਾਰੀ ਅਤੇ ਮੰਕੀਪੌਕਸ ਵਰਗੀਆਂ ਛੂਤ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਹਨ, ਉੱਥੇ ਹੀ ਇੱਕ ਕੰਪਾਊਂਡਰ ਦੀ ਲਾਪਰਵਾਹੀ ਸਾਹਮਣੇ ਆਈ ਹੈ, ਜਿਸ ਵਿੱਚ ਇੱਕੋ ਸਰਿੰਜ ਨਾਲ 35 ਤੋਂ ਵੱਧ ਬੱਚਿਆਂ ਨੂੰ ਕੋਰੋਨਾ ਵੈਕਸੀਨ ਲਗਾਉਣ ਦਾ ਮਾਮਲਾ ਹੈਰਾਨ ਕਰਨ ਵਾਲਾ ਹੈ। ਇਹ ਘਟਨਾ ਮੱਧ ਪ੍ਰਦੇਸ਼ ਦੇ ਸਾਗਰ ‘ਚ ਸਥਿਤ ਇਕ ਨਿੱਜੀ ਸਕੂਲ ‘ਚ ਵਾਪਰੀ।

ਜਤਿੰਦਰ ਅਹੀਰਵਾਰ ਨਾਮ ਦੇ ਇੱਕ ਕੰਪਾਊਂਡਰ ਨੇ ਇੱਕ ਹੀ ਸਰਿੰਜ ਨਾਲ 39 ਬੱਚਿਆਂ ਨੂੰ ਕੋਰੋਨਾ ਵੈਕਸੀਨ ਦੀ ਖੁਰਾਕ ਦਿੱਤੀ। ਇਸ ਮਾਮਲੇ ਵਿੱਚ ਪੁਲਿਸ ਕੋਲ ਐਫਆਈਆਰ ਦਰਜ ਕੀਤੀ ਗਈ ਹੈ। ਕੁਝ ਬੱਚਿਆਂ ਦੇ ਮਾਪਿਆਂ ਦਾ ਧਿਆਨ ਇਸ ਗੱਲ ਵੱਲ ਗਿਆ ਕਿ ਬੱਚਿਆਂ ਨੂੰ ਇੱਕ ਹੀ ਸਰਿੰਜ ਤੋਂ ਟੀਕਾ ਲਗਾਇਆ ਜਾ ਰਿਹਾ ਹੈ। ਇਸ ਤੋਂ ਤੁਰੰਤ ਬਾਅਦ ਇਸ ਵੱਡੀ ਅਣਗਹਿਲੀ ਦਾ ਮਾਮਲਾ ਪੁਲਿਸ ਕੋਲ ਪਹੁੰਚ ਗਿਆ।

ਇਹ ਮਾਮਲਾ ਸਾਗਰ ਦੇ ਜੈਨ ਹਾਇਰ ਸੈਕੰਡਰੀ ਸਕੂਲ ਦਾ ਹੈ। ਇਹ ਘਟਨਾ ਮੈਗਾ ਟੀਕਾਕਰਨ ਮੁਹਿੰਮ ਦੌਰਾਨ ਵਾਪਰੀ। ਜ਼ਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਲਾਪਰਵਾਹੀ ਕਰਨ ਵਾਲੇ ਕੰਪਾਉਂਡਰ ਦੀ ਪਛਾਣ ਜਤਿੰਦਰ ਅਹੀਰਵਰ ਵਜੋਂ ਹੋਈ ਹੈ ਅਤੇ ਉਸ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। 15 ਸਾਲ ਤੋਂ ਵੱਧ ਉਮਰ ਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਵਿੱਚ ਪੜ੍ਹਦੇ 39 ਬੱਚਿਆਂ ਨੂੰ ਕੋਰੋਨਾ ਵੈਕਸੀਨ ਦਿੱਤੀ ਜਾ ਰਹੀ ਸੀ। ਮਾਮਲਾ ਸਾਹਮਣੇ ਆਉਂਦੇ ਹੀ ਮਾਪਿਆਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans