Menu

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਚੰਡੀਗੜ੍ਹ, 29 ਜੁਲਾਈ – ਡਰੱਗ ਮਾਮਲੇ ਵਿੱਚ ਪਟਿਆਲਾ ਜੇਲ ਵਿੱਚ ਬੰਦ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਦੀ ਜ਼ਮਾਨਤ ਪਟੀਸ਼ਨ ਉਤੇ ਸੁਣਵਾਈ ਹੋਈ। ਸ਼ੁੱਕਰਵਾਰ ਨੂੰ ਹਾਈਕੋਰਟ ਦੇ ਡਬਲ ਬੈਂਚ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ। ਲਗਭਗ 4 ਘੰਟੇ ਦੀ ਭਖਵੀਂ ਬਹਿਸ ਪਿਂਛੋਂ ਅਦਾਲਤ ਨੇ ਮਾਮਲੇ ਨੂੰ ਅਗਲੀ ਤਰੀਕ ਤੱਕ ਸੁਰੱਖਿਅਤ ਰੱਖ ਲਿਆ। ਅੱਜ ਸੁਣਵਾਈ ਮੌਕੇ ਮਜੀਠੀਆ ਦੀ ਪਤਨੀ ਵੀ ਅਦਾਲਤ ਵਿੱਚ ਹਾਜ਼ਰ ਸੀ।ਹਾਈਕੋਰਟ ਨੇ ਅਕਾਲੀ ਆਗੂ ਬਿਕਰਮ ਮਜੀਠਿਆ ਦੀ ਜ਼ਮਾਨਤ ਪਟੀਸ਼ਨ ਉਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸੋਮਵਾਰ ਨੂੰ ਦੋਵੇਂ ਧਿਰਾਂ ਨੂੰ ਹਾਈਕੋਰਟ ਵਿੱਚ ਕੁਝ ਦਸਤਾਵੇਜ ਜਮ੍ਹਾਂ ਕਰਵਾਉਣੇ ਹਨ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans