Menu

ਮਲੇਰਕੋਟਲਾ : ਕੌਂਸਲਰ ਮੁਹੰਮਦ ਅਕਬਰ ਭੋਲੀ ਨੂੰ ਗੋਲੀ ਮਾਰਨ ਵਾਲੇ ਸ਼ੂਟਰ ਗ੍ਰਿਫਤਾਰ

ਮਲੇਰਕੋਟਲਾ, 3 ਅਗਸਤ – ਐਤਵਾਰ 31 ਜੁਲਾਈ ਨੂੰ ਨੂੰ ਮਲੇਰਕੋਟਲਾ ਵਿਚ ਹੋਏ ਆਮ ਆਦਮੀ ਪਾਰਟੀ ਦੇ ਕੌਂਸਲਰ ਮੁਹੰਮਦ ਅਕਬਰ ਭੋਲੀ ਦੇ ਹੱਤਿਆ ਕਾਂਡ ਨੂੰ ਅੰਜ਼ਾਮ ਦੇਣ ਵਾਲੇ ਦੋਵੇਂ ਸ਼ੂਟਰ ਮਲੇਰਕੋਟਲਾ ਪੁਲਿਸ ਨੇ ਅੱਜ ਗ੍ਰਿਫਤਾਰ ਕਰ ਲਏ ਹਨ।ਐਸ.ਐਸ.ਪੀ. ਮਲੇਰਕੋਟਲਾ ਸ੍ਰੀਮਤੀ ਅਵਨੀਤ ਕੌਰ ਸਿੱਧੂ ਨੇ ਇਸ ਸਬੰਧੀ ਅੱਜ ਆਪਣੇ ਦਫਤਰ ਬੁਲਾਈ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਦੋਵੇਂ ਸ਼ੂਟਰਾਂ ਮਹੁੰਮਦ ਆਸਿਫ ਅਤੇ ਮਹੁੰਮਦ ਮੁਰਸ਼ਦ ਕੋਲੋਂ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਵਰਤਿਆ ਦੇਸੀ ਪਿਸਤੌਲ, ਚਾਰ ਜਿੰਦਾ ਕਾਰਤੂਸ ਅਤੇ ਮੋਟਰਸਾਇਕਲ ਵੀ ਬਰਾਮਦ ਕਰ ਲਿਆ ਗਿਆ ਹੈ।

 

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ,…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ ‘ਤੇ ਸ਼ੁੱਕਰਵਾਰ ਤੜਕੇ 1.30 ਵਜੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅੱਗ ਲੱਗ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40445 posts
  • 0 comments
  • 0 fans