Menu

ਸੰਧਵਾਂ ਨਾਲ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਨੇ ਕੀਤੀ ਮੁਲਾਕਾਤ

ਉੱਤਰ ਪ੍ਰਦੇਸ਼ ਦੇ ਵਿਕਾਸ ਵਿਚ ਪੰਜਾਬੀਆਂ ਦੇ ਯੋਗਦਾਨ ਦੀ ਭਰਪੂਰ ਪ੍ਰਸ਼ੰਸਾ

ਚੰਡੀਗੜ੍ਹ, 4 ਅਗਸਤ – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਅੱਜ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਸਤੀਸ਼ ਮਹਾਨਾ ਨੇ ਮੁਲਾਕਾਤ ਕੀਤੀ। ਗੈਰ ਰਸਮੀ ਇਸ ਮੁਲਾਕਾਤ ਵਿਚ ਸਤੀਸ਼ ਮਹਾਨਾ ਨੇ ਉੱਤਰ ਪ੍ਰਦੇਸ਼ ਦੇ ਵਿਕਾਸ ਵਿਚ ਪੰਜਾਬੀਆਂ ਵੱਲੋਂ ਪਾਏ ਯੋਗਦਾਨ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਪੰਜਾਬੀਆਂ ਦੀ ਮਹਿਮਾਨਨਿਵਾਜ਼ੀ ਦੀ ਵੀ ਖੁੱਲ੍ਹ ਕੇ ਤਾਰੀਫ ਕੀਤੀ।
ਪੰਜਾਬੀ ਮੂਲ ਦੇ ਸਤੀਸ਼ ਮਹਾਨਾ ਨੇ ਕਿਹਾ ਕਿ ਪੰਜਾਬੀ ਕਿਤੇ ਵੀ ਵੱਸਦਾ ਹੋਵੇ, ਉਸਦੀ ਰੂਹ ਹਮੇਸ਼ਾਂ ਪੰਜਾਬ ਨਾਲ ਜੁੜੀ ਰਹਿੰਦੀ ਹੈ। ਉਨ੍ਹਾਂ ਪੰਜਾਬੀਆਂ ‘ਚ ਮਦਦ ਕਰਨ ਦੇ ਜਜ਼ਬੇ ਨੂੰ ਵੀ ਸਲਾਮ ਕੀਤਾ। ਲਗਾਤਾਰ 8ਵੀਂ ਵਾਰ ਵਿਧਾਇਕ ਬਣੇ ਸਤੀਸ਼ ਮਹਾਨਾ ਨੇ ਬਹੁਤ ਸਾਰੇ ਨਿੱਜੀ ਤਜਰਬੇ ਸੰਧਵਾਂ ਨਾਲ ਸਾਂਝੇ ਕੀਤੇ। ਮਹਾਨਾ ਵੱਲੋਂ ਦਿੱਤੇ ਕਈ ਸੁਝਾਅ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਵਿਚ ਵੀ ਲਾਗੂ ਕਰਨ ਦੀ ਹਾਮੀ ਭਰੀ।
ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਸਤੀਸ਼ ਮਹਾਨਾ ਅਤੇ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਪ੍ਰਮੁੱਖ ਸਕੱਤਰ ਪੀ.ਕੇ. ਦੂਬੇ ਨੂੰ ਯਾਦਗਾਰ ਚਿੰਨ੍ਹ ਦੇ ਕੇ ਸਨਮਾਨਤ ਕੀਤਾ। ਮੀਟਿੰਗ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਅਤੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਵੀ ਹਾਜ਼ਰ ਸਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans