Menu

ਫਾਜਿਲਕਾ : ਗੁਣਾਤਮਕ ਸਿੱਖਿਆ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਮਜਬੂਤੀ ਦੀ ਪ੍ਰਕ੍ਰਿਆ ਸ਼ੁਰੂ

ਫਾਜਿਲਕਾ, 11 ਅਗਸਤ (ਰਿਤਿਸ਼) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਦੂਰਦਰਸ਼ੀ ਸੋਚ ਅਨੁਸਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਵਿਚ ਗੁਣਾਤਮਕ ਸਿੱਖਿਆ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਮਜਬੂਤੀ ਦੀ ਪ੍ਰਕ੍ਰਿਆ ਸ਼ੁਰੂ ਹੋ ਗਈ ਹੈ।ਇਸੇ ਸਦੰਰਭ ਵਿਚ ਵਿਭਾਗ ਵੱਲੋਂ ਵਰਚੂਅਲ ਮੀਟਿੰਗ ਕੀਤੀ ਗਈ ਜਿਸ ਵਿਚ ਸਕੂਲ ਮੁੱਖੀਆਂ ਨਾਲ ਸਕੂਲ ਆਫ ਐਮੀਨੈਸ ਪ੍ਰੋਜ਼ੈਕਟ ਨੂੰ ਸੁਚਾਰੂ ਤਰੀਕੇ ਨਾਲ ਲਾਗੂ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ।
ਬੈਠਕ ਨੂੰ ਸੰਬੋਧਨ ਕਰਦਿਆਂ ਉੱਪ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਹੰਸ ਰਾਜ ਨੇ ਕਿਹਾ  ਸਿੱਖਿਆ ਪੰਜਾਬ ਸਰਕਾਰ ਦੇ ਏਜੰਡੇ ਦਾ ਪ੍ਰਮੁੱਖ ਹਿੱਸਾ ਹੈ ਸੂਬੇ ਦੇ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਸਰਕਾਰ ਅਤੇ ਸਿੱਖਿਆ ਵਿਭਾਗ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਿਹਾ ਹੈ। ਉਹਨਾਂ ਕਿਹਾ ਸਿੱਖਿਆ ਵਿਭਾਗ ਵੱਲੋਂ ਸਕੂਲ ਆਫ ਐਮੀਨਸ ਪ੍ਰੋਜੈਕਟ ਤੇ ਬੜੇ ਸੁਚਾਰੂ ਤਰੀਕੇ ਨਾਲ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ।
ਜਿਸ ਤਹਿਤ ਪਹਿਲੇ ਪੜਾਅ ਵਿੱਚ ਸਕੂਲ ਦੀਆ ਜਰੂਰਤ ਦਾ ਪਤਾ ਲਗਾਇਆ ਜਾ ਰਿਹਾ ਹੈ,ਤਾ ਜੋ ਸਕੂਲਾਂ ਦੀਆ ਜਰੂਰਤਾਂ ਨੂੰ ਤੁਰੰਤ ਪੂਰਾ ਕੀਤਾ ਜਾ ਸਕੇ। ਇਸ ਮੌਕੇ ਸਟੇਟ ਕੋਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ ਅਤੇ ਡੀਐਮ ਕੋਆਰਡੀਨੇਟਰ ਗੌਤਮ ਗੌੜ ਨੇ  ਕਿਹਾ ਕਿ ਕੁਆਲਟੀ ਐਜੂਕੇਸ਼ਨ ਤੇ  ਆਪਾ ਸਾਰਿਆਂ ਨੂੰ  ਮਿਲ ਕੇ ਕੰਮ ਕਰਨਾ ਹੈ
ਉਹਨਾਂ ਕਿਹਾ ਕਿ ਸਿੱਖਿਆ ਸਾਡੇ ਸਮਾਜ ਦੀ ਨੀਹ ਹੈ । ਜੇਕਰ ਇਹ ਨੀਂਹ ਮਜਬੂਤ ਹੋਵੇਗੀ ਤਾ ਸਾਡਾ ਸੂਬਾ ਅਤੇ ਦੇਸ ਬੁਲੰਦੀਆਂ ਨੂੰ ਛੂਹੇਗਾ। ਉਹਨਾਂ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਸਕੂਲਾਂ ਅੰਦਰ ਨਵੀ ਤਕਨੀਕੀ ਦੀ ਖੁੱਲ ਕੇ ਵਰਤੋਂ ਕਰਦਿਆਂ ਵਿਦਿਆਰਥੀਆਂ ਨੂੰ ਉੱਚ ਪਾਏ ਦੀ ਸਿੱਖਿਆ ਦਿੱਤੀ ਜਾਵੇ। ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਜਿੰਮੇਵਾਰੀ  ਪੂਰੀ ਤਨਦੇਹੀ ਨਾਲ ਨਿਭਾਉਦਿਆ ਇੱਕ ਟੀਮ ਵਾਂਗ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਵਿਭਾਗ ਵੱਲੋਂ ਦਿੱਤੇ ਟੀਚਿਆਂ ਨੂੰ ਪ੍ਰਾਪਤ ਕੀਤਾ ਜਾ ਸਕੇ ਅਤੇ ਸਾਡੇ ਸਾਰਿਆਂ ਦਾ ਰੋਲ ਪ੍ਰੇਰਨਾਤਮਕ ਹੋਣਾ ਚਾਹੀਦਾ ਹੈ।
ਇਸ ਮੌਕੇ ਤੇ ਡੀਐਸਐਮ ਪ੍ਰਦੀਪ ਕੰਬੋਜ, ਏਐਸਐਮ ਪ੍ਰਦੀਪ ਕੁਮਾਰ ਵੱਲੋਂ ਵੀ ਸਬੋਧਨ ਕੀਤਾ ਗਿਆ।ਇਸ ਮੌਕੇ ਤੇ ਸਮਹ ਬੀਐਨਓ ਅਤੇ ਬੀਪੀਈਓ ਮੌਜੂਦ ਸਨ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans