Menu

ਹਾਈ ਕੋਰਟ ਦਾ ਹੁਕਮ : ਵੀ.ਆਈ.ਪੀ. ਸੁਰੱਖਿਆ ਕਟੌਤੀ ਦੀ ਮੁੜ ਸਮੀਖਿਆ ਕਰੇ ਪੰਜਾਬ ਸਰਕਾਰ

ਚੰਡੀਗੜ੍ਹ, 23 ਅਗਸਤ – ਪੰਜਾਬ ਹਰਿਆਣਾ ਹਾਈਕੋਰਟ ਨੇ ਮੰਗਲਵਾਰ ਨੂੰ ਵੀ.ਆਈ.ਪੀ. ਸੁਰੱਖਿਆ ਕਟੌਤੀ ਦੇ ਮਾਮਲੇ ‘ਚ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ ਉਹ ਮੁੜ ਵੀ.ਆਈ.ਪੀ. ਲੋਕਾਂ ਦੀ ਸੁਰੱਖਿਆ ਦੀ ਸਮੀਖਿਆ ਕਰੇ। ਹਾਈਕੋਰਟ ਨੇ ਕਿਹਾ ਕਿ ਸਰਕਾਰ ਨੂੰ ਉਨ੍ਹਾਂ ਸਾਰੇ ਲੋਕਾਂ ਦੀ ਸੁਰੱਖਿਆ ਦੀ ਦੁਬਾਰਾ ਸਮੀਖਿਆ ਕਰਨੀ ਚਾਹੀਦੀ ਹੈ, ਜਿਨ੍ਹਾਂ ਦੀ ਸੁਰੱਖਿਆ ਵਿਚ ਕਟੌਤੀ ਕੀਤੀ ਗਈ ਹੈ। ਸਮੀਖਿਆ ਕਰਦੇ ਸਮੇਂ ਇਸ ‘ਚ ਰਾਜ ਅਤੇ ਕੇਂਦਰੀ ਏਜੰਸੀ ਦਾ ਇਨਪੁੱਟ ਲਿਆ ਜਾਣਾ ਚਾਹੀਦਾ ਹੈ, ਜਿਸ ਨੂੰ ਸੁਰੱਖਿਆ ਦਿੱਤੀ ਜਾਣੀ ਹੈ, ਉਸ ਦਾ ਪੱਖ ਵੀ ਦੇਖਿਆ ਜਾਣਾ ਚਾਹੀਦਾ ਹੈ। ਸੁਰੱਖਿਆ ਸਮੀਖਿਆ ਪੂਰੀ ਹੋਣ ਤੱਕ ਸਥਿਤੀ ਜਿਉਂ ਦੀ ਤਿਉਂ ਬਣਾਈ ਜਾਵੇ, ਜਿਨ੍ਹਾਂ ਨੂੰ ਸੁਰੱਖਿਆ ਨਹੀਂ ਦਿੱਤੀ ਗਈ, ਉਨ੍ਹਾਂ ਨੂੰ ਇਕ-ਇਕ ਸੁਰੱਖਿਆ ਕਰਮਚਾਰੀ ਦਿੱਤਾ ਜਾਵੇ। ਅਦਾਲਤ ਨੇ ਇਹ ਵੀ ਦੱਸਿਆ ਕਿ ਸੁਰੱਖਿਆ ਵਾਪਸ ਲੈਣ ਦੇ ਕਾਗ਼ਜ਼ਾਤ ਵੱਖ-ਵੱਖ ਕਾਰਨਾਂ ਕਰਕੇ ਕਈ ਵਾਰ ਜਨਤਕ ਕੀਤੇ ਗਏ ਸਨ, ਜਿਸ ਕਾਰਨ ਜਿਨ੍ਹਾਂ ਨੂੰ ਸੁਰੱਖਿਆ ਦਿੱਤੀ ਗਈ ਸੀ, ਉਹ ਹੋਰ ਖ਼ਤਰੇ ਵਿਚ ਆ ਗਏ ਸਨ। ਅਦਾਲਤ ਨੇ ਇਸ ਬਾਰੇ ਕਿਹਾ ਹੈ ਕਿ ਭਵਿੱਖ ‘ਚ ਇਸ ਦਾ ਧਿਆਨ ਰੱਖਿਆ ਜਾਵੇ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40483 posts
  • 0 comments
  • 0 fans