Menu

ਆਪ ਵਿਧਾਇਕਾ ਦਾ ਪੀਏ ਬਣ ਠੱਗਦਾ ਸੀ ਲੱਖਾਂ ਰੁਪਏ, ਪੁਲਿਸ ਨੇ ਕੀਤਾ ਕਾਬੂ

ਸ੍ਰੀ ਮੁਕਤਸਰ ਸਾਹਿਬ, 7 ਸਤੰਬਰ – ਸੂਬੇ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦਾ ਜਾਅਲੀ ਪੀਏ ਬਣ ਕੇ ਕਿਸੇ ਨੂੰ ਸਰਕਾਰੀ ਅਧਿਆਪਕ ਬਣਵਾਉਣ ਲਈ 10 ਲੱਖ ਰੁਪਏ ਮੰਗਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਵੱਖ-ਵੱਖ ਵਿਭਾਗਾਂ ਵਿੱਚ ਜਾਅਲੀ ਪੀਏ ਬਣ ਕੇ ਕਿਸੇ ਦੀ ਬਦਲੀ ਤਾਂ ਕਿਸੇ ਨੂੰ ਹੋਰ ਕੰਮ ਕਰਵਾਉਣ ਲਈ ਵੀ ਫੋਨ ਕਰਦਾ ਸੀ। ਮੁਲਜ਼ਮ ਖ਼ਿਲਾਫ਼ ਥਾਣਾ ਕਬਰਵਾਲਾ ‘ਚ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਐਸਐਸਪੀ ਡਾ. ਸਚਿਨ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਤੋਂ ਸ਼ਿਕਾਇਤ ਮਿਲੀ ਸੀ। ਗੁਰਵੀਰ ਸਿੰਘ ਪੁੱਤਰ ਬਿੰਦਰ ਸਿੰਘ ਵਾਸੀ ਪਿੰਡ ਫਕਰਸਰ ਨੇ ਵੀ ਸ਼ਿਕਾਇਤ ਦਿੱਤੀ ਸੀ ਕਿ ਉਹ ਬੀਤੀ 5 ਸਤੰਬਰ ਨੂੰ ਕੋਲਿਆਂਵਾਲੀ ਗਿਆ ਸੀ। ਜਿੱਥੇ ਉਸ ਦੀ ਮੁਲਾਕਾਤ ਪਿੰਡ ਦੇ ਹੀ ਰਹਿਣ ਵਾਲੇ ਗੁਰਮੀਤ ਸਿੰਘ ਨਾਲ ਟਾਇਰ ਪੰਕਚਰ ਦੀ ਦੁਕਾਨ ‘ਤੇ ਹੋਈ। ਇਸ ਦੌਰਾਨ ਗੁਰਮੀਤ ਨੇ ਉਸ ਨੂੰ ਦੱਸਿਆ ਕਿ ਉਹ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਪੀ.ਏ. ਹੈ, ਜੇਕਰ ਉਹ ਸਰਕਾਰੀ ਅਧਿਆਪਕ ਬਣਨਾ ਚਾਹੁੰਦਾ ਹੈ ਤਾਂ ਉਸ ਨੂੰ 10 ਲੱਖ ਰੁਪਏ ਦਿਓ।

ਉਹ ਉਸਨੂੰ ਨੌਕਰੀ ਲਗਵਾ ਦੇਵੇਗਾ। ਉਥੋਂ ਆ ਕੇ ਉਨ੍ਹਾਂ ਨੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਨਿੱਜੀ ਸਹਾਇਕ ਨਾਲ ਉਨ੍ਹਾਂ ਦੇ ਦਫ਼ਤਰ ‘ਚ ਗੱਲਬਾਤ ਕੀਤੀ | ਇਸ ਦੌਰਾਨ ਉਨ੍ਹਾਂ ਨੂੰ ਦੱਸਿਆ ਗਿਆ ਕਿ ਗੁਰਮੀਤ ਸਿੰਘ ਨਾਂ ਦਾ ਕੋਈ ਵੀ ਵਿਅਕਤੀ ਕੈਬਨਿਟ ਮੰਤਰੀ ਦਾ ਪੀਏ ਨਹੀਂ ਹੈ। ਗੁਰਵੀਰ ਸਿੰਘ ਦੀ ਸ਼ਿਕਾਇਤ ’ਤੇ ਗੁਰਮੀਤ ਸਿੰਘ ਖ਼ਿਲਾਫ਼ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans