Menu

ਪੰਜਾਬ ਨੂੰ ਹੋੋਇਆ 2080 ਕਰੋੜ ਰੁਪਏ ਦਾ ਜੁਰਮਾਨਾ, NGT ਦੀ ਸਖ਼ਤ ਕਾਰਵਾਈ

ਚੰਡੀਗੜ੍ਹ, 23 ਸਤੰਬਰ – ਨੈਸ਼ਨਲ ਗ੍ਰੀਨ ਟ੍ਰਿਬਿਊਨਲ  ਨੇ ਪੰਜਾਬ ਸਰਕਾਰ ‘ਤੇ 2080 ਕਰੋੜ ਰੁਪਏ ਦਾ ਜੁਰਮਾਨਾ ਲਾਇਆ ਹੈ। ਐੱਨਜੀਟੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੇਸਟ ਮੈਨੇਜਮੈਂਟ ਮੈਕੇਨਿਜ਼ਮ ਬਣਾਉਣ ‘ਚ ਨਾਕਾਮ ਰਹੀ। 2018 ਦੇ ਕਈ ਹੁਕਮ ਪਾਸ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਇਸ ਦਿਸ਼ਾ ਵਿਚ ਕੋਈ ਕਦਮ ਨਹੀਂ ਚੁੱਕਿਆ ਗਿਆ। ਐੱਨਜੀਟੀ ਨੇ ਆਪਣੇ ਫ਼ੈਸਲੇ ‘ਚ ਕਿਹਾ ਹੈ ਕਿ ਪੰਜਾਬ 2014 ਤੋਂ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੇ ਉਪਰਾਲਿਆਂ ਲਈ ਕਾਨੂੰਨੀ ਮਿਆਦ ਦੀ ਪਾਲਣਾ ਕਰਨ ਵਿਚ ਅਸਫ਼ਲ ਰਿਹਾ ਹੈ। ਇਸ ਦੇ ਨਾਲ ਹੀ ਸੀਵਰੇਜ ਪ੍ਰਬੰਧਨ ਤੇ ਜਲ ਪ੍ਰਦੂਸ਼ਣ ਕੰਟਰੋਲ ਡਿਵਾਈਸ ਲਗਾਉਣ ‘ਚ ਅਸਫ਼ਲ ਰਿਹਾ ਹੈ। ਇੰਨਾ ਹੀ ਨਹੀਂ ਐੱਨਜੀਟੀ ਨੇ ਪੰਜਾਬ ਸਰਕਾਰ ਨੂੰ ਪ੍ਰਦੂਸ਼ਣ ਫੈਲਾਉਣ ਵਾਲਿਆਂ ਤੋਂ 2080 ਕਰੋੜ ਰੁਪਏ ਦੇ ਜੁਰਮਾਨਾ ਵਸੂਲਣ ਲਈ ਕਿਹਾ ਹੈ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans