Menu

ਕਰਜ਼ੇ ਦੇ ਸਤਾਏ ਕਿਸਾਨ ਵੱਲੋਂ ਖੁਦਕੁਸ਼ੀ

ਭਗਤਾ ਭਾਈ ਕਾ,26 ਸਤੰਬਰ (ਰਾਜੀਵ ਗੋਇਲ) – ਨੇੜਲੇ ਪਿੰਡ ਆਦਮਪੁਰਾ ਦੇ ਵਸਨੀਕ ਇੱਕ ਕਿਸਾਨ ਦੇ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਦਿੰਦਿਆਂ ਮ੍ਰਿਤਕ ਕਿਸਾਨ ਫਰਿਆਦ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਉਹਨਾਂ ਦਾ ਪੁੱਤਰ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਗਿਆ। ਉਹਨਾਂ ਦੱਸਿਆ ਕਿ ਜਿਆਦਾ ਜਮੀਨ ਨਾ ਹੋਣ ਕਾਰਨ ਜਿੱਥੇ ਇੱਕ ਪਾਸੇ ਘਰ ਦਾ ਗੁਜ਼ਾਰਾ ਮੁਸ਼ਕਿਲ ਨਾਲ ਹੋ ਰਿਹਾ ਸੀ,ਉੱਥੇ ਹੀ ਆਏ ਦਿਨ ਕਰਜ਼ੇ ਦੀ ਪੰਡ ਭਾਰੀ ਪੈ ਰਹੀ ਸੀ,ਜਿਸ ਕਾਰਨ ਉਹਨਾਂ ਦਾ ਪੁੱਤਰ ਦਿਮਾਗੀ ਤੌਰ ‘ਤੇ ਪਰੇਸ਼ਾਨ ਰਹਿੰਦਾ ਸੀ ਅਤੇ ਇਸ ਪਰੇਸ਼ਾਨੀ ਦੇ ਚਲਦਿਆਂ ਹੀ ਉਸਨੇ ਖੁਦਕੁਸ਼ੀ ਕਰ ਲਈ। ਉਧਰ ਦੂਜੇ ਪਾਸੇ ਪਿੰਡ ਵਾਸੀਆਂ ਤੇ ਹੋਰ ਸਮਾਜਿਕ ਜਥੇਬੰਦੀਆਂ ਵੱਲੋਂ ਸੂਬਾ ਸਰਕਾਰ ਪਾਸੋਂ ਪਰਿਵਾਰ ਦੀ ਆਰਥਿਕ ਮੱਦਦ ਦੀ ਮੰਗ ਕੀਤੀ ਗਈ ਹੈ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans