Menu

ਭਲਕੇ ਵਿਆਹ ਦੇ ਬੰਧਨ ’ਚ ਬੱਝਣਗੇ ਆਪ ਵਿਧਾਇਕਾ ਨਰਿੰਦਰ ਕੌਰ ਭਰਾਜ

ਸੰਗਰੂਰ, 6 ਅਕਤੂਬਰ – ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਕੱਲ੍ਹ ਨੂੰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਇਹ ਸਮਾਗਮ ਪਟਿਆਲੇ ਵਿਖੇ ਹੋਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਇਸ ਸਮਾਗਮ ‘ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।

ਉਹ ਆਮ ਆਦਮੀ ਪਾਰਟੀ ਦੇ ਹੀ ਮੈਂਬਰ ਮਨਦੀਪ ਸਿੰਘ ਲੱਖੋਵਾਲ (ਉਮਰ 29 ਸਾਲ) ਨਾਲ ਵਿਆਹ ਕਰਨ ਜਾ ਰਹੇ ਹਨ। ਮਨਦੀਪ ਸਿੰਘ ਵੀ ਆਪ ਵਿਧਾਇਕਾ ਵਾਂਗ ਕਿਸਾਨ ਪਰਿਵਾਰ ਨਾਲ ਤਾਲੁਕ ਰੱਖਦਾ ਹੈ, ਜੋ ਪਟਿਆਲਾ ਦੇ ਰਹਿਣ ਵਾਲੇ ਹਨ। ਦੱਸਿਆ ਜਾ ਰਿਹਾ ਹੈ ਕਿ ਵਿਆਹ ਦੀਆਂ ਰਸਮਾਂ ਵੀ ਪਟਿਆਲਾ ਵਿੱਚ ਹੋਵੇਗੀ।

ਨਰਿੰਦਰ ਕੌਰ ਭਰਾਜ ਆਮ ਆਦਮੀ ਪਾਰਟੀ ਦੀ ਸੰਗਰੂਰ ਤੋਂ ਵਿਧਾਇਕ ਹਨ, ਜਿਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਆਪਣੇ ਵਿਰੋਧੀ ਕਾਂਗਰਸ ਦੇ ਵਿਜੈ ਇੰਦਰ ਸਿੰਗਲਾ ਨੂੰ ਹਰਾ ਕੇ ਚੋਣ ਜਿੱਤੀ ਸੀ। ਭਰਾਜ ਪੰਜਾਬ ’ਚ ਸਭ ਤੋਂ ਘੱਟ ਉਮਰ (27 ਸਾਲ) ’ਚ ਵਿਧਾਇਕਾ ਬਣੇ ਹਨ। ਉਨ੍ਹਾਂ ਨੇ ਆਪਣੇ ਨਾਮਜ਼ਦਗੀ ਪੱਤਰ ਐਕਟਿਵਾ ਸਕੂਟਰੀ ’ਤੇ ਜਾ ਕੇ ਭਰੇ ਅਤੇ ਚੋਣ ਪ੍ਰਚਾਰ ਦੌਰਾਨ ਵੀ ਉਹ ਆਮ ਲੋਕਾਂ ’ਚ ਵਿਚਰਦੇ ਰਹੇ ਹਨ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐੱਲ. ਐੱਲ. ਬੀ. ਕੀਤੀ ਹੈ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans