Menu

ਹੁਸ਼ਿਆਰਪੁਰ : ਬੇਅਦਬੀ ਦੇ ਦੋਸ਼ ‘ਚ 9 ਸਾਲਾ ਬੱਚਾ ਗ੍ਰਿਫਤਾਰ

ਹੁਸ਼ਿਆਰਪੁਰ, 8 ਅਕਤੂਬਰ – ਸ਼ੁੱਕਰਵਾਰ ਨੂੰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਦੋਸ਼ ‘ਚ 9 ਸਾਲਾ ਬੱਚੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਮੁਕੇਰੀਆਂ ਦੇ ਉਪ ਪੁਲਿਸ ਕਪਤਾਨ (ਡੀਐਸਪੀ) ਕੁਲਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਬੀਤੀ 5 ਅਕਤੂਬਰ ਨੂੰ ਪਿੰਡ ਬਿਸ਼ਨਪੁਰ ਦੇ ਗੁਰਦੁਆਰੇ ਦੇ ਗ੍ਰੰਥੀ ਤਰਸੇਮ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਕੁਝ ਅੰਗ ਫਟੇ ਹੋਏ ਦੇਖੇ ਸਨ।

ਉਨ੍ਹਾਂ ਨੇ ਤੁਰੰਤ ਇਸ ਬਾਰੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਨੂੰ ਸੂਚਿਤ ਕੀਤਾ, ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਵਿੱਚ ਇੱਕ ਲੜਕਾ ਪੰਨੇ ਪਾੜਦਾ ਦਿਖਾਈ ਦਿੱਤਾ। ਲੜਕੇ ਨੂੰ ਬਾਲ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਸਥਾਨਕ ਸੁਧਾਰ ਘਰ ਭੇਜ ਦਿੱਤਾ ਗਿਆ। ਡੀ.ਐਸ.ਪੀ ਨੇ ਦੱਸਿਆ ਕਿ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ ਹਾਈ ਕੋਰਟ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਦਿੱਲੀ ਆਬਕਾਰੀ…

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40084 posts
  • 0 comments
  • 0 fans