Menu

ਫਿਰੋਜ਼ਪੁਰ : ਮੈਜਿਸਟਰੇਟ ਵੱਲੋਂ ਮਾਲਬਰੋਸ  ਫੈਕਟਰੀ ਦੀ 300 ਮੀਟਰ ਦੀ ਹਦੂਦ ਅੰਦਰ ਧਰਨਾ/ਵਿਰੋਧ ਪ੍ਰਦਰਸ਼ਨ ਕਰਨ ‘ਤੇ ਰੋਕ

ਫਿਰੋਜ਼ਪੁਰ, 10 ਅਕਤੂਬਰ ( ਗੁਰਨਾਮ ਸਿੱਧੂ, ਗੁਰਦਰਸ਼ਨ ਸੰਧੂ) – ਜ਼ਿਲ੍ਹਾ ਮੈਜਿਸਟਰੇਟ, ਫਿਰੋਜ਼ਪੁਰ ਮੈਡਮ  ਅਮ੍ਰਿਤ ਸਿੰਘ ਆਈ.ਏ.ਐੱਸ ਨੇ ਸੀ.ਆਰ.ਪੀ.ਸੀ. 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਤੇ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ, ਇਸ ਲਈ ਮਾਲਬਰੋਸ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਫੈਕਟਰੀ ਜ਼ੀਰਾ ਦੀ 300 ਮੀਟਰ ਦੀ ਹਦੂਦ ਅੰਦਰ ਧਰਨਾ/ਵਿਰੋਧ ਪ੍ਰਦਰਸ਼ਨ ਕਰਨ ‘ਤੇ ਰੋਕ ਲਗਾਈ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿਟ ਪਟੀਸ਼ਨ 16500 ਆਫ 2022  ਮਿਤੀ 29-07-2022 ਨੂੰ ਜਾਰੀ ਹੁਕਮ ਜਿਸ ਵਿਚ ਪ੍ਰਦਰਸ਼ਨਕਾਰੀਆਂ/ ਧਰਨਾਕਾਰੀਆਂ ਦੁਆਰਾ ਫੈਕਟਰੀ ਵਿੱਚ ਦਾਖਲ ਹੋਣ ਅਤੇ ਬਾਹਰ ਜਾਣ ਵਿੱਚ ਕੋਈ ਰੁਕਾਵਟ ਨਾ ਪੈਦਾ ਕੀਤੀ ਜਾਵੇ ਅਤੇ ਪ੍ਰਦਰਸ਼ਨਕਾਰੀਆਂ/ ਧਰਨਾਕਾਰੀਆਂ ਨੂੰ ਫੈਕਟਰੀ ਦੀ ਇਮਾਰਤ ਤੋਂ 300 ਮੀਟਰ ਅੱਗੇ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜਤ ਦਿੱਤੀ ਜਾਵੇ ਜਾਰੀ ਕੀਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ ਹਨ।

ਪੰਜਾਬ ਦੀ ਸ਼੍ਰੇਆ ਮੈਣੀ ਨੂੰ ਰਾਸ਼ਟਰਪਤੀ ਦ੍ਰੌਪਦੀ…

30 ਸਤੰਬਰ 2023- ਨਵੀਂ ਦਿੱਲੀ ਵਿਚ ਸ਼ੁੱਕਰਵਾਰ ਨੂੰ ਕਰਵਾਏ ਗਏ ਇਨਾਮ ਵੰਡ ਸਮਾਗਮ ਵਿਚ ਜਲੰਧਰ ਨਾਲ ਸਬੰਧਤ ਵਲੰਟੀਅਰ ਸ਼੍ਰੇਆ…

ਕ੍ਰਿਕੇਟ ਵਿਸ਼ਵ ਕੱਪ ਨੂੰ ‘ਵਿਸ਼ਵ…

ਅਹਿਮਦਾਬਾਦ29 ;ਸਤੰਬਰ 2023: ਗੁਜਰਾਤ ਪੁਲਿਸ ਨੇ ਪੰਜ…

ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਮਗਰੋਂ…

ਨਵੀਂ ਦਿੱਲੀ 29 ਸਤੰਬਰ 2023: ਦਿੱਲੀ ਦੇ…

25 ਕਰੋੜ ਦੇ ਸੋਨੇ ਦੀ…

ਨਵੀਂ ਦਿੱਲੀ29 ਸਤੰਬਰ 2023 –  ਦਿੱਲੀ ਦੇ…

Listen Live

Subscription Radio Punjab Today

ਕ੍ਰਿਕੇਟ ਵਿਸ਼ਵ ਕੱਪ ਨੂੰ ‘ਵਿਸ਼ਵ ਦਹਿਸ਼ਤ ਕੱਪ’…

ਅਹਿਮਦਾਬਾਦ29 ;ਸਤੰਬਰ 2023: ਗੁਜਰਾਤ ਪੁਲਿਸ ਨੇ ਪੰਜ ਅਕਤੂਬਰ ਨੂੰ ਇੱਥੇ ਨਰਿੰਦਰ ਮੋਦੀ ਸਟੇਡੀਅਮ ’ਚ ਸ਼ੁਰੂ ਹੋ ਰਹੇ ਕ੍ਰਿਕੇਟ ਵਿਸ਼ਵ…

ਪਾਕਿਸਤਾਨ ਵਿਚ ਹੋਇਆ ਆਤਮਘਾਤੀ ਹਮਲਾ,…

29, ਸਤੰਬਰ- ਪਾਕਿਸਤਾਨ ਤੋਂ ਦੁੱਖਦਾਈ ਖ਼ਬਰ ਸਾਹਮਣੇ…

ਵਿਆਹ ਸਮਾਗਮ ‘ਚ ਕੀਤੀ ਅਤਿਸ਼ਬਾਜੀ…

ਇਰਾਕ 27 ਸਤੰਬਰ 2023-: ਉੱਤਰੀ ਇਰਾਕ ’ਚ…

ਡੋਨਾਲਡ ਟਰੰਪ ਧੋਖਾਧੜੀ ਦੇ ਕੇਸ…

27 ਸਤੰਬਰ 2023-ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ…

Our Facebook

Social Counter

  • 35009 posts
  • 0 comments
  • 0 fans