Menu

ਫਿਰੋਜ਼ਪੁਰ : ਆਰ.ਬੀ.ਐਸ.ਕੇ. ਟੀਮ ਵੱਲੋਂ ਦਿਲ, ਕੱਟੇ ਤਾਲੂ, ਬੁੱਲ ਆਦਿ ਦੇ ਕਰਾਏ ਗਏ ਮੁਫਤ ਅਪਰੇਸ਼ਨ

ਫਿਰੋਜ਼ਪੁਰ, 2 ਨਵੰਬਰ (ਗੁਰਨਾਮ ਸਿੱਧੂ, ਗੁਰਦਰਸ਼ਨ ਸੰਧੂ) – ਪੰਜਾਬ ਸਰਕਾਰ ਦੇ ਅਧੀਨ ਚੱਲ ਰਹੇ ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ ਅਧੀਨ ਡੀ.ਆਈ.ਓ. ਡਾ. ਮੀਨਾਕਸ਼ੀ ਢੀਂਗਰਾ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਮੇਜ ਗੁਰਾਇਆ ਦੇ ਦਿਸ਼ਾ-ਨਿਰਦੇਸ਼ ਹੇਠ ਆਰ.ਬੀ.ਐਸ.ਕੇ. ਟੀਮ ਸਿਵਲ ਹਸਪਤਾਲ ਡਾ. ਲਲਿਤ ਨਾਗਪਾਲ, ਡਾ. ਮਨਜੀਤ ਕੌਰ, ਫਾਰਮੈਸੀ ਅਫ਼ਸਰ ਲਵਪ੍ਰੀਤ ਸਿੰਘ ਅਤੇ ਸਟਾਫ਼ ਨਰਸ ਗੀਤਾ ਵੱਲੋਂ ਸਰਕਾਰੀ ਸਕੂਲਾਂ, ਅਰਧ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਵਿੱਚ ਪੜ੍ਹਦੇ ਦਿਲ ਦੇ ਰੋਗਾਂ ਤੋਂ ਪੀੜਤ 20, ਕੱਟੇ ਤਾਲੂ ਬੁੱਲ-2 ਤੋਂ ਇਲਾਵਾ ਟੇਢੀਆਂ ਅੱਖਾਂ, ਅੰਦਰ ਨੂੰ ਮੁੜੇ ਪੈਰ ਆਦਿ ਤੋਂ ਪੀੜਤ ਬੱਚਿਆਂ ਦੇ ਵੀ ਆਪਰੇਸ਼ਨ ਕਰਵਾਏ ਜਾ ਚੁੱਕੇ ਹਨ। ਇਨ੍ਹਾਂ ਤੋਂ ਇਲਾਵਾ ਵੀ ਹੋਰ ਦਿਲ ਦੇ ਰੋਗਾਂ ਤੋਂ ਪੀੜਤ ਬੱਚਿਆਂ ਦਾ ਇਲਾਜ ਫੋਰਟੀਸ, ਡੀ.ਐਮ.ਸੀ., ਪੀ.ਜੀ.ਆਈ. ਵਰਗੇ ਹਸਪਤਾਲਾਂ ‘ਚ ਮੁਫਤ ਚੱਲ ਰਿਹਾ ਹੈ।
          ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਮੇਜ ਗੁਰਾਇਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰ.ਬੀ.ਐਸ.ਕੇ. ਪ੍ਰੋਗਰਾਮ ਅਧੀਨ ਸਰਕਾਰੀ ਸਕੂਲ, ਅਰਧ ਸਰਕਾਰੀ ਸਕੂਲ ਅਤੇ ਆਂਗਣਵਾੜੀ ਵਿੱਚ ਪੜ੍ਹਦੇ ਬੱਚਿਆਂ ਦੀਆਂ ਲਗਭਗ 40 ਬੀਮਾਰੀਆਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮੁਫ਼ਤ ਟੈਸਟ ਅਤੇ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

ਸਰੀ ‘ਚ ਤਿੰਨ ਦਿਨ ਪਹਿਲਾਂ ਖੁਲ੍ਹੇ ਕਪਿਲ…

ਕੈਨੇਡਾ, 10 ਜੁਲਾਈ -ਸਰੀ ‘ਚ ਕਿਪਿਲ ਸ਼ਰਮਾ ਦੇ ਨਵੇਂ ਖੁਲ੍ਹੇ ਕੈਪਸ ਕੈਫੇ ‘ਤੇ ਫਾਇਰਿੰਗ ਦੀ ਖਬਰ ਸਾਹਮਣੇ ਆਈ ਹੈ,…

ਜੈਸਮੀਨ ਕੌਰ ਡੋਪ ਟੈਸਟ ’ਚ…

: ਕੌਮੀ  ਡੋਪਿੰਗ ਰੋਕੂ ਏਜੰਸੀ (ਨਾਡਾ) ਨੇ…

ਓਡੀਸਾ ਪੁਲਿਸ ਦੀ ਪੰਜਾਬ ‘ਚ…

ਚੰਡੀਗੜ੍ਹ, 10 ਜੁਲਾਈ : ਓਡੀਸ਼ਾ ਪੁਲਿਸ ਦੀ…

ਬੱਚਿਆਂ ਨਾਲ ਭਰੀ ਸਕੂਲ ਬੱਸ…

ਭਿਵਾਨੀ, 10 ਜੁਲਾਈ :  ਇਥੇ ਭਿਵਾਨੀ ਦੇ…

Listen Live

Subscription Radio Punjab Today

Subscription For Radio Punjab Today

ਸਰੀ ‘ਚ ਤਿੰਨ ਦਿਨ ਪਹਿਲਾਂ ਖੁਲ੍ਹੇ ਕਪਿਲ…

ਕੈਨੇਡਾ, 10 ਜੁਲਾਈ -ਸਰੀ ‘ਚ ਕਿਪਿਲ ਸ਼ਰਮਾ ਦੇ ਨਵੇਂ ਖੁਲ੍ਹੇ ਕੈਪਸ ਕੈਫੇ ‘ਤੇ ਫਾਇਰਿੰਗ ਦੀ ਖਬਰ ਸਾਹਮਣੇ ਆਈ ਹੈ,…

ਭਾਰਤੀ ਮੂਲ ਦੇ ਸਾਬੀਹ ਖਾਨ…

: ਭਾਰਤੀ ਮੂਲ ਦੇ ਸਾਬੀਹ ਖਾਨ ਨੂੰ…

ਸੀ.ਬੀ.ਆਈ. ਨੇ 25 ਸਾਲਾਂ ਤੋਂ…

ਨਵੀਂ ਦਿੱਲੀ, 9 ਜੁਲਾਈ- ਅਧਿਕਾਰਤ ਸੂਤਰਾਂ ਦੇ…

ਪਿਛਲੇ ਸਾਲ ਅਮਰੀਕਾ ‘ਚ ਵਿਵਾਦਤ…

ਦਿੱਲੀ, 9 ਜੁਲਾਈ : ਦਿੱਲੀ ਪੁਲਿਸ ਨੇ…

Our Facebook

Social Counter

  • 49343 posts
  • 0 comments
  • 0 fans