Menu

ਬੰਗਾਲ ਦੀ CMਮਮਤਾ ਬੈਨਰਜੀ ਨੇ ਅਮਿਤਾਭ ਬੱਚਨ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤੇ ਜਾਣ ਦੀ ਕੀਤੀ ਮੰਗ

ਕੋਲਕਾਤਾ ਅੰਤਰਰਾਸ਼ਟਰੀ ਫਿਲਮ ਮਹੋਤਸਵ ਦੀ ਸ਼ੁਰੂਆਤ ਸ਼ਾਹਰੁਖ ਖਾਨ, ਅਮਿਤਾਭ ਤੇ ਜਯਾ ਬੱਚਨ, ਸੌਰਵ ਗਾਂਗੁਲੀ, ਅਰਿਜੀਤ ਸਿੰਘ ਤੇ ਕਈ ਹੋਰ ਹਸਤੀਆਂ ਦੀ ਮੌਜੂਦਗੀ ਵਿੱਚ ਹੋਈ। ਇਸ ਦੌਰਾਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੰਗ ਕੀਤੀ ਕਿ ਸਿਨੇਮਾ ਆਈਕਨ ਅਮਿਤਾਭ ਬੱਚਨ ਨੂੰ ਭਾਰਤੀ ਤੇ ਵਿਸ਼ਵ ਸਿਨੇਮਾ ਵਿੱਚ ਉਨ੍ਹਾਂ ਦੇ ਯੋਗਦਾਨ ਦੇ ਲਈ ਭਾਰਤ ਦੇ ਸਰਵਉੱਚ ਨਾਗਰਿਕ ਪੁਰਸਕਾਰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇ। ਈਵੈਂਟ ਵਿੱਚ ਬਿਗ ਬੀ ਨੇ ਵੀ ਸਟੇਜ ਸੰਭਾਲੀ ਤੇ ਭਾਸ਼ਣ ਦਿੱਤਾ, ਜਿਸ ਵਿੱਚ ਉਨ੍ਹਾਂ ਨੇ ਕਈ ਵਿਸ਼ਿਆਂ ‘ਤੇ ਗੱਲ ਕੀਤੀ।

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੋਲਕਾਤਾ ਨੇ ਨੇਤਾਜੀ ਇੰਡੋਰ ਸਟੇਡੀਅਮ ਵਿੱਚ 28ਵੇਂ ਕੋਲਕਾਤਾ ਅੰਤਰਰਾਸ਼ਟਰੀ ਫਿਲਮ ਮਹੋਤਸਵ ਦੇ ਉਦਘਾਟਨ ਦੇ ਮੌਕੇ ਗੱਲਬਾਤ ਕੀਤੀ। ਆਪਣੇ ਭਾਸ਼ਣ ਦੇ ਦੌਰਾਨ ਮੁੱਖ ਮੰਤਰੀ ਨੇ ਮੰਗ ਕੀਤੀ ਕਿ ਅਮਿਤਾਭ ਬੱਚਨ ਨੂੰ ਭਾਰਤੀ ਤੇ ਵਿਸ਼ਵ ਸਿਨੇਮਾ ਵਿੱਚ ਉਨ੍ਹਾਂ ਦੇ ਇਸ ਯੋਗਦਾਨ ਦੇ ਲਈ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇ। ਭਾਰਤੀ ਸਿਨੇਮਾ ਦੇ ਇਤਿਹਾਸ ਬਾਰੇ ਗੱਲ ਕਰਦਿਆਂ ਅਮਿਤਾਭ ਬਚਨ ਨੇ IFF ਦੇ 28ਵੇਂ ਸੰਸਕਰਣ ਦੀ ਸ਼ੁਰੂਆਤ ਦਾ ਐਲਾਨ ਕੀਤਾ। ਉਨ੍ਹਾਂ ਨੇ ਇਤਿਹਾਸਿਕ ਫ਼ਿਲਮਾਂ ਦੇ ਮੌਜੂਦਾ ਬ੍ਰਾਂਡ ਨੂੰ ਕਾਲਪਨਿਕ ਰਾਸ਼ਟਰਵਾਦ ਵਿੱਚ ਡੁੱਬਿਆ ਹੋਇਆ ਦੱਸਿਆ। ਉਨ੍ਹਾਂ ਕਿਹਾ ਕਿ ਹਰ ਸ਼੍ਰੇਣੀ ਨੇ ਦਰਸ਼ਕਾਂ ਨੂੰ ਉਸ ਸਮੇਂ ਦੀ ਰਾਜਨੀਤੀ ਅਤੇ ਸਮਾਜਿਕ ਤੱਤਾਂ ‘ਤੇ ਦਰਸਾਇਆ ਹੈ। ਅਦਾਕਾਰ ਨੇ ਇਹ ਵੀ ਦੱਸਿਆ ਕਿ ਹੁਣ ਵੀ ਭਾਰਤੀ ਸਿਨੇਮਾ ਵੱਲੋਂ ਨਾਗਰਿਕ ਆਜ਼ਾਦੀ ਅਤੇ ਆਜ਼ਾਦੀ ਨਾਲ ਬੋਲਣ ‘ਤੇ ਸਵਾਲ ਚੁੱਕੇ ਜਾ ਰਹੇ ਹਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans