Menu

ਫ਼ਰੀਦਕੋਟ : ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਦੋ ਇਕਾਈਆਂ ਦੀ ਚੋਣ ਕਰਵਾਈ ਗਈ


ਫ਼ਰੀਦਕੋਟ, 16 ਦਸੰਬਰ (ਜਗਦੀਪ ਸਿੰਘ ਗਿੱਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਜਿਲ੍ਹਾ ਜਥੇਬੰਦੀ ਫ਼ਰੀਦਕੋਟ ਵੱਲੋਂ ਕੌਮੀ ਮੈਂਬਰ ਗੁਰਜੰਟ ਸਿੰਘ ਸਾਦਿਕ ਅਤੇ ਜਿਲ੍ਹਾ ਮੀਤ ਪ੍ਰਧਾਨ ਉਪਜਿੰਦਰ ਸਿੰਘ ਖਾਲਸਾ ਜਿਉਣਵਾਲਾ, ਜੱਥੇਦਾਰ ਕੁਲਵੰਤ ਸਿੰਘ ਗੋਲੇਵਾਲਾ, ਜਸਕਰਨ ਸਿੰਘ ਪੰਜਗਰਾਈਂ ਜਿਲ੍ਹਾ ਜਨਰਲ ਸਕੱਤਰ, ਜਥੇਬੰਦਕ ਸਕੱਤਰ ਰਣਜੀਤ ਸਿੰਘ ਪੰਜਗਰਾਈਂ, ਸਰਕਲ ਪ੍ਰਧਾਨ ਬਾਬਾ ਅਮਰਜੀਤ ਸਿੰਘ ਬਰਗਾੜੀ, ਜਿਲ੍ਹਾ ਯੂਥ ਪ੍ਰਧਾਨ ਡਾ : ਬਲਵੀਰ ਸਿੰਘ ਸਰਾਵਾਂ ਆਦਿ ਆਗੂਆਂ ਦੀ ਅਗਵਾਈ ਵਿੱਚ ਪਿੰਡ ਪੰਜਗਰਾਈਂ ਕਲਾਂ ਅਤੇ ਜੀਵਨ ਨਗਰ ਦੀਆਂ ਇਕਾਈਆਂ ਦੀ ਚੋਣ ਕਰਵਾਈ ਗਈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਚੋਣ ਵਿੰਚ ਪੰਜਗਰਾਈਂ ਦੇ ਪ੍ਰਧਾਨ ਜਸ਼ਨਪ੍ਰੀਤ ਸਿੰਘ, ਮੀਤ ਪ੍ਰਧਾਨ ਹਰਜੀਤ ਸਿੰਘ, ਖਜਾਨਚੀ ਸ਼ੁਖਪਾਲ ਸ਼ਰਮਾਂ, ਨਛੱਤਰ ਸਿੰਘ ਸਕੱਤਰ, ਇਸੇ ਤਰ੍ਹਾਂ ਜੀਵਨ ਨਗਰ ਵਿਖੇ ਬਲਵੰਤ ਸਿੰਘ ਪ੍ਰਧਾਨ, ਮੀਤ ਪ੍ਰਧਾਨ ਕੁਲਵਿੰਦਰ ਸਿੰਘ, ਖਜਾਨਚੀ ਮੁਕੰਦ ਸਿੰਘ ਅਤੇ ਰੌਸ਼ਨ ਸਿੰਘ ਖਾਲਸਾ ਨੂੰ ਇਕਾਈ ਸਕੱਤਰ ਵਜੋਂ ਚੋਣ ਕੀਤੀ ਗਈ| ਇਸ ਮੌਕੇ ਤਕਰੀਬਨ 40-50 ਦੇ ਕਰੀਬ ਨੌਜਵਾਨਾਂ ਨੇ ਇਸ ਚੋਣ ਵਿੱਚ ਹਿੱਸਾ ਲਿਆ ਜਿਨ੍ਹਾਂ ਨੂੰ ਮੈਂਬਰ ਵਜੋਂ ਨਾਮਜਦ ਕੀਤਾ ਗਿਆ| ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਵੱਲੋਂ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਦੀਆਂ ਨੀਤੀਆਂ ਅਤੇ ਚੰਗੇ ਕੰਮਾਂ ਨੂੰ ਦੇਖਦੇ ਹੋਏ ਉਨ੍ਹਾਂ ਦੀ ਅਗਵਾਈ ਨੂੰ ਕਬੂਲ ਕਰਦਿਆਂ ਪਰਨ ਕੀਤਾ ਹੈ ਕਿ ਅੱਜ ਤੋਂ ਬਾਅਦ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ|

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans