Menu

ਭਾਰੀ ਮਾਤਰਾ ਚ ਨਸ਼ੀਲੀਆਂ ਗੋਲੀਆਂ ਸਮੇਤ ਇਕ ਗ੍ਰਿਫਤਾਰ 

ਬਠਿੰਡਾ,17 ਦਸੰਰਬਰ 2022-ਜਿਲ੍ਹਾ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਸਫਲਤਾ ਹਾਸਲ ਕੀਤੀ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸ ਆਈ ਕਰਨਦੀਪ ਸਿੰਘ ਇੰਚ. ਸੀ ਆਈ ਏ ਸਟਾਫ-2 ਨੇ ਦੱਸਿਆ ਕਿ 15 ਦਿਸੰਬਰ ਨੂੰ ਬਾਹੱਦ ਨੇੜੇ ਜੱਸੀ ਚੌਕ ਤੋ ਫੂਸ ਮੰਡੀ ਵਾਲੀ ਤੋ ਸਾਈਡ ਰੇਲਵੇ ਫਾਟਕ ਤੋ ਪਿੱਛੇ  ਗਰੁਮੀਤ ਸਿੰਘ ਨੂੰ ਬਿਨਾ ਨੰਬਰੀ ਸਪਲੈਡਰ ਮੋਟਰਸਾਈਕਲ ਨਸ਼ੀਲੇ ਪਦਾਰਥ ਹੋਣ ਦੇ ਸ਼ੱਕ ਦੇ ਅਧਾਰ ਤੇ ਰੋਕਿਆ , ਪਰ ਜਦੋ. ਉਸ ਕੋਲ ਮੌਜ਼ੂਦ ਕੱਪੜਿਆਂ ਵਾਲਾ ਬੈਗ ਚੈਕ ਕੀਤਾ ਗਿਆ ਤਾਂ ਉਸ ਚੋਂ ਵੱਖ ਵੱਖ ਮਾਅਰਕਾ 7,000 ਨਸ਼ੀਲੀਆਂ ਗੋਲੀਆਂ ਬਰਾਮਦ ਕਰਵਾਈਆਂ, ਜਿਸ ਖਿਲਾਫ ਥਾਣਾ ਕੈਂਟ ਵਿਖੇ ਐਨ ਡੀ ਪੀ ਐਸ ਐਕਟ ਤਹਿਤ ਮਾਮਲਾ ਕੀਤਾ ਗਿਆ। ਦੋਸ਼਼਼ੀ ਨੂੰ ਅਦਾਲਤ ਚ ਪੇਸ਼ ਕਰ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ, ਜਿਸ ਦੌਰਾਨ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਸ ਤੇ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans