Menu

ਵਿਜੀਲੈਂਸ ਵਲੋਂ ਕੈਪਟਨ ਅਮਰਿੰਦਰ ਦੇ ਸਲਾਹਕਾਰ ਭਰਤ ਇੰਦਰ ਚਾਹਲ ਖ਼ਿਲਾਫ਼ ਵਿਜੀਲੈਂਸ ਜਾਂਚ ਸ਼ੁਰੂ

ਪਟਿਆਲਾ , 19 ਦਸੰਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਕੋਰ ਕਮੇਟੀ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੇ ਖ਼ਿਲਾਫ਼ ਵਿਜੀਲੈਂਸ ਦੀ ਜਾਂਚ ਸ਼ੁਰੂ ਹੋ ਗਈ ਹੈ, ਜਿਸ ਦੌਰਾਨ ਭਰਤ ਇੰਦਰ ਚਾਹਲ ਦੇ ਪੈਲੇਸ,ਮਾਲ, ਸਮੇਤ ਹੋਰ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਹੈ।ਦੱਸ ਦੇਈਏ ਕਿ ਸਰੋਤਾਂ ਤੋਂ ਵੱਧ ਆਮਦਨ ਦੀ ਸ਼ਿਕਾਇਤ ‘ਤੇ ਵਿਜੀਲੈਂਸ ਨੇ ਇਹ ਜਾਂਚ ਸ਼ੁਰੂ ਕੀਤੀ ਹੈ, ਜਿਸਦੇ ਚਲਦਿਆਂ ਵਿਜੀਲੈਂਸ ਦੀ ਟੀਮ ਸੋਮਵਾਰ ਸਵੇਰੇ ਪਟਿਆਲਾ ਦੇ ਸਰਹਿੰਦ ਰੋਡ ਸਥਿਤ ਮੈਰਿਜ ਪੈਲੇਸ ਅਲਕਾਜ਼ਾਰ ਅਤੇ ਜੇਲ੍ਹ ਰੋਡ ‘ਤੇ ਸਥਿਤ ਮਾਲ ਗ੍ਰੈਂਡ ਰੀਗੇਲ ‘ਤੇ ਵਿਜੀਲੈਂਸ ਟੀਮ ਪੁੱਜੀ। ਅਲਕਾਜ਼ਾਰ ਤਾਲਾ ਲੱਗਾ ਹੋਣ ਕਰਕੇ ਟੀਮ ਖਾਲੀ ਹੱਥ ਮੁੜ ਗਈ, ਜਦੋਂ ਕਿ ਗ੍ਰੈਂਡ ਰੀਗੇਲ ‘ਚ ਹੋ ਜਾਂਚ ਕੀਤੀ ਜਾ ਰਹੀ ਹੈ। ਵਿਜੀਲੈਂਸ ਟੀਮ ਦੀ ਅਗਵਾਈ dsp ਸਤਪਾਲ ਸ਼ਰਮਾ ਕਰ ਰਹੇ ਹਨ। ਐਕਸੀਅਨ ਸੁਰੇਸ਼ ਕੁਮਾਰ ਦੀ ਅਗਵਾਈ ਚ ਟੈਕਨੀਕਲ ਟੀਮ ਵੀ ਮੋਹਾਲੀ ਤੋਂ ਪਟਿਆਲਾ ਪੁੱਜ ਗਈ ਹੈ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans