Menu

ਸੰਘਣੀ ਧੁੰਦ ਬਣੀ ਇੱਕ ਹੋਰ ਜਾਨ ਦਾ ਖਾਓ,ਕੰਪਿਊਟਰ ਅਧਿਆਪਕਾ ਨੇ ਗਵਾਈ ਜਾਨ

20 ਦਸੰਬਰ 2022-ਪੰਜਾਬ ‘ਚ ਧੁੰਦ ਦਾ ਕਹਿਰ ਵੱਧਣ ਦੇ ਨਾਲ ਨਾਲ ਸੜਕ ਦੁਰਘਟਨਾਵਾਂ ਵੀ ਵੱਧਦੀਆਂ ਜਾ ਰਹੀਆਂ ਹਨ,  ਜਿਸ ਕਾਰਨ ਰੋਜ਼ਾਨਾ ਕੋਈ  ਨਾ ਕੋਾਈ ਹ਼ਾਦਸਾ ਸਾਹਮਣੇ ਆ ਰਿਹਾ ਰਿਹਾ । ਧੁੰਦ ਦੇ ਕਾਰਨ ਅੱਜ ਫਿਰ ਇੱਕ ਅਜਿਹੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇਹ ਘਟਨਾ  ਸਾਹਨੇਵਾਲ ਦੀ ਹੈ। ਜਿੱਥੇ ਹਰਨਾਮਪੁਰਾ ਨੇੜੇ ਸੰਘਣੀ ਧੁੰਦ ਦੇ ਕਾਰਨ ਸੜਕ ਹਾਦਸੇ ਚ ਇਕ ਅਧਿਆਪਕਾ ਦੀ ਮੌਤ ਹੋ ਗਈ। ਮ੍ਰਿਤਕ ਅਧਿਆਪਕਾ ਦੀ ਪਹਿਚਾਣ ਜਸਪਿੰਦਰ ਕੌਰ ਵਾਸੀ ਰਾਏਪੁਰ ਰਾਜਪੂਤਾਂ ਬਲਾਕ ਦੋਰਾਹਾ ਵੱਜੋਂ ਹੋਈ ਹੈ।ਇਹ ਸੜਕ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਹੈ। ਸੰਘਣੀ ਧੁੰਦ ਹੋਣ ਕਰਨ ਵਿਜੀਵਿਲਿਟੀ ਘੱਟ ਸੀ, ਜਿਸ ਕਾਰਨ ਸੜਕ ਦੁਰਘਟਨਾ ‘ਚ ਜਸਪਿੰਦਰ ਕੌਰ ਦੀ ਮੌਤ ਹੋ ਗਈ। ਮ੍ਰਿਤਕ ਜਸਪਿੰਦਰ ਕੌਰ ਕੰਪਿਊਟਰ ਦੀ ਅਧਿਆਪਕਾ ਸੀ। ਅਧਿਆਪਕਾ ਦੀ ਮੌਤ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀ ਰੋਣ ਲੱਗ ਪਏ। ਸਕੂਲ ਇੰਚਾਰਜ ਵੱਲੋਂ ਮਾਪਿਆਂ ਨੂੰ ਬੁਲਾ ਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰ ਭੇਜਿਆ ਗਿਆ। ਇਸ ਭਿਆਨਕ ਹਾਦਸੇ ‘ਕਾਰਨ ਸਕੂਲ ਸਮੇਤ ਪੂਰੇ ਪਿੰਡ ‘ਚ ਸੋਗ ਦੀ ਲਹਿਰ ਛਾ ਗਈ ਹੈ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40220 posts
  • 0 comments
  • 0 fans