Menu

ਅਫਗਾਨਿਸਤਾਨ ਚ ਲੜਕੀਆਂ ਨੂੰ ਯੂਨੀਵਰਸਿਟੀਆਂ ਚ ਪੜ੍ਹਨ ਤੋਂ ਰੋਕਣ ਦੇ ਹੁਕਮ ‘ਤੋਂ ਬਾਅਦ, ਇਕ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

22 ਦਸੰਬਰ 2022-ਅਫਗਾਨਿਸਤਾਨ ਵਿੱਚ ਲੜਕੀਆਂ ਨੂੰ ਯੂਨੀਵਰਸਿਟੀਆਂ ਵਿੱਚ ਪੜ੍ਹਨ ਤੋਂ ਰੋਕਣ ਦੇ ਹੁਕਮ ‘ਤੋਂ ਬਾਅਦ ਬੁੱਧਵਾਰ ਨੂੰ ਵਿਦਿਆਰਥੀਆਂ ਵੱਲੋਂ ਕਈ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਕੀਤੇ ਗਏ। ਜਾਣਕਾਰੀ ਅਨੁਸਾਰ ਜ਼ਿਆਦਾਤਰ ਵਿਦਿਆਰਥੀ ਕੰਧਾਰ ਅਤੇ ਜਲਾਲਾਬਾਦ ਯੂਨੀਵਰਸਿਟੀਆਂ ਦੇ ਬਾਹਰ ਇਕੱਠੇ ਹੋਏ ਸਨ। ਜਾਰੀ ਕੀਤੇ ਇਸ ਹੁਕਮ ‘ਤੋਂ ਬਾਅਦ ਇਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਜਲਾਲਾਬਾਦ ਯੂਨੀਵਰਸਿਟੀ ‘ਚ ਮੈਡੀਕਲ ਵਿਦਿਆਰਥੀਆਂ ਵੱਲੋਂ ਇਮਤਿਹਾਨ ਦੇ ਪੇਪਰ ਪਾੜ ਦਿੱਤੇ ਗਏ ਅਤੇ ਨਾਅਰੇ ਵੀ ਲਾਏ ਗਏ, ‘ਜਾਂ ਤਾਂ ਸਾਰੇ ਜਾਂ ਕੋਈ ਨਹੀਂ’।ਇਸ ਸਬੰਧੀ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਤਾਲਿਬਾਨ ਨੇ ਭਰੋਸੇ ਦੇ ਬਾਵਜੂਦ ਲੜਕੀਆਂ ਦੇ ਅਧਿਕਾਰ ਖੋਹ ਲਏ। ਅਫਗਾਨਿਸਤਾਨ ਮਹਿਲਾ ਏਕਤਾ ਅਤੇ ਏਕਤਾ ਸਮੂਹ ਦੀਆਂ ਔਰਤਾਂ ਵੱਲੋਂ ਕਾਬੁਲ ਵਿੱਚ ਪ੍ਰਦਰਸ਼ਨ ਵੀ ਕੀਤਾ ਗਿਆ। ਪਰ ਤਾਲਿਬਾਨ ਨੇ ਆਪਣੀ ਤਾਕਤ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਹਟਾ ਦਿੱਤਾ। ਜਲਾਵਤਨੀ ਵਿੱਚ ਇੱਕ ਅਫਗਾਨ ਸੰਸਦ ਮੈਂਬਰ ਨਾਹਿਦ ਫਰੀਦ ਨੇ ਕਿਹਾ ਕਿ ਇਹ ਅਫਗਾਨ ਔਰਤਾਂ ਲਈ ਇੱਕ ਡਰਾਉਣਾ ਸੁਪਨਾ ਹੈ। ਅਫਗਾਨ ਮਹਿਲਾ ਅਧਿਕਾਰ ਕਾਰਕੁਨ ਖਾਦੀਜਾ ਅਹਿਮਦੀ ਨੇ ਦੱਸਿਆ ਕਿ, “ਤਾਲਿਬਾਨ ਨੇ ਪਿਛਲੇ 20 ਸਾਲਾਂ ਵਿੱਚ ਔਰਤਾਂ ਨੂੰ ਮਿਲੇ ਸਾਰੇ ਅਧਿਕਾਰ ਖੋਹ ਲਏ ਹਨ।” ਮਹਿਲਾ ਮੁਲਾਜ਼ਮਾਂ ਨੂੰ ਪਹਿਲਾਂ ਹੀ ਹਟਾ ਦਿੱਤਾ ਗਿਆ ਹੈ। ਅਫਗਾਨ ਸਿੱਖਿਆ ਸ਼ਾਸਤਰੀ ਅਹਿਮਦ ਫਰਹਾਦ ਨੇ ਕਿਹਾ, ਤਾਲਿਬਾਨ ਨੂੰ ਡਰ ਹੈ ਕਿ ਜੇਕਰ ਔਰਤਾਂ ਨੂੰ ਸਿੱਖਿਅਤ ਕੀਤਾ ਗਿਆ ਤਾਂ ਉਹ ਉਨ੍ਹਾਂ ਦੀ ਕੱਟੜਪੰਥੀ ਵਿਚਾਰਧਾਰਾ ਦਾ ਵਿਰੋਧ ਕਰਨਗੇ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans