Menu

ਭਾਰਤ ਜੋੜੋ ਯਾਤਰਾ ਨੂੰ ਲੈ ਕੇ ਪੰਜਾਬ ਕਾਂਗਰਸ ਦੀ ਮੀਟਿੰਗ ਅੱਜ,ਰਾਜਾ ਵੜਿੰਗ ਵੀ ਰਹਿਣਗੇ ਮੌਜੂਦ

27 ਦਸੰਬਰ 2022-ਭਾਰਤ ਜੋੜੋ ਯਾਤਰਾ ਨੂੰ ਲੈ ਕੇ ਪੰਜਾਬ ਕਾਂਗਰਸ ਅੱਜ ਮੀਟਿੰਗ ਕਰੇਗੀ। ਪੰਜਾਬ ਮਹਿਲਾ ਕਾਂਗਰਸ ਦੀ ਨਵ-ਨਿਯੁਕਤ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਇਹ ਮੀਟਿੰਗ ਪ੍ਰਦੇਸ਼ ਕਾਂਗਰਸ ਦੇ ਦਫ਼ਤਰ ਸੈਕਟਰ 15 ਚੰਡੀਗੜ੍ਹ ਵਿਖੇ ਹੋਵੇਗੀ।ਇਸ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਪੰਜਾਬ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਰਹਿਣਗੇ। ਮੀਟਿੰਗ ਵਿੱਚ ਪੰਜਾਬ ਮਹਿਲਾ ਕਾਂਗਰਸ ਦੇ ਸਮੂਹ ਜ਼ਿਲ੍ਹਾ ਪ੍ਰਧਾਨ, ਅਹੁਦੇਦਾਰ, ਬਲਾਕ ਪ੍ਰਧਾਨ ਅਤੇ ਵੱਖ-ਵੱਖ ਸੈੱਲਾਂ ਦੇ ਪ੍ਰਧਾਨ ਹਾਜ਼ਰ ਹੋਣਗੇ। ਸਾਰੇ ਆਗੂ ਅਤੇ ਅਹੁਦੇਦਾਰ ਮਿਲ ਕੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਪੰਜਾਬ ਆਉਣ ਅਤੇ ਸੂਬੇ ਵਿੱਚ ਯਾਤਰਾ ਜਾਰੀ ਰਹਿਣ ਤੱਕ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਗੇ। ਇਸ ਤੋਂ ਇਲਾਵਾ ਹੋਰ ਪਹਿਲੂਆਂ ‘ਤੇ ਵੀ ਚਰਚਾ ਕੀਤੀ ਜਾਵੇਗੀ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans