Menu

ਦਿੱਲੀ ਨਗਰ ਨਿਗਮ ਮੇਅਰ ਚੋਣ ਤੋਂ ਪਹਿਲਾਂ ਆਪ’-ਭਾਜਪਾ ਕੌਂਸਲਰਾਂ ‘ਚ ਝੜਪ

ਦਿੱਲੀ, 6 ਜਨਵਰੀ 2023- ਦਿੱਲੀ ਨਗਰ ਨਿਗਮ ਮੇਅਰ ਚੋਣ ਤੋਂ ਪਹਿਲਾਂ ਹੰਗਾਮਾ ਹੋ ਗਿਆ ਹੈ। ਸੱਤਿਆ ਸ਼ਰਮਾ ਦੇ ਸਹੁੰ ਚੁੱਕਣ ਸਮੇਂ ਹੰਗਾਮਾ ਹੋ ਗਿਆ। ਆਪ ਦਾ ਕਹਿਣਾ ਹੈ ਕਿ, ਭਾਜਪਾ ਦੇ ਨਾਮਜ਼ਦ ਕੌਂਸਲਰਾਂ ਨੂੰ ਪਹਿਲਾਂ ਸਹੁੰ ਕਿਉਂ ਚੁਕਾਈ ਗਈ? ਇਸ ਕਾਰਨ ਹੰਗਾਮਾ ਹੋ ਗਿਆ ਹੈ। ਇਸ ਦੇ ਨਾਲ ਹੀ ਭਾਜਪਾ ਅਤੇ ‘ਆਪ’ ਦੇ ਕੌਂਸਲਰਾਂ ਵਿਚਾਲੇ ਹੱਥੋਪਾਈ ਵੀ ਹੋਈ। ਦਿੱਲੀ ਨਗਰ ਨਿਗਮ ਦੇ ਮੇਅਰ ਦੇ ਅਹੁਦੇ ਲਈ ਆਮ ਆਦਮੀ ਪਾਰਟੀ ਦੀ ਸ਼ੈਲੀ ਓਬਰਾਏ ਅਤੇ ਭਾਜਪਾ ਦੀ ਰੇਖਾ ਗੁਪਤਾ ਵਿਚਾਲੇ ਮੁਕਾਬਲਾ ਹੈ। ਦੂਜੇ ਪਾਸੇ ਡਿਪਟੀ ਮੇਅਰ ਲਈ ‘ਆਪ’ ਵੱਲੋਂ ਅੱਲੇ ਮੁਹੰਮਦ ਇਕਬਾਲ ਅਤੇ ਭਾਜਪਾ ਵੱਲੋਂ ਕਮਲ ਬਾਗਦੀ ਮੈਦਾਨ ਵਿੱਚ ਹਨ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans