Menu

ਵਿਧਾਨ ਸਭਾ ਸਪੀਕਰ ਵੱਲੋਂ ਉਘੇ ਪੱਤਰਕਾਰ ਐਨ ਐਸ ਪਰਵਾਨਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 7 ਜਨਵਰੀ:2023-ਪੰਜਾਬ ਵਿਧਾਨ ਸਭਾ ਦੇ ਸਪੀਕਰ  ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੱਤਰਕਾਰ ਐਨ ਐਸ ਪਰਵਾਨਾ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੰਧਵਾਂ ਨੇ ਦੁਖੀ ਪਰਿਵਾਰ ਅਤੇ ਸਕੇ-ਸਬੰਧੀਆਂ ਨਾਲ ਹਮਦਰਦੀ ਪ੍ਰਗਟ ਕੀਤਾ ਹੈ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ  ਕਰਨ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਸ. ਸੰਧਵਾਂ ਨੇ ਕਿਹਾ ਕਿ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ  ਐਨ ਐਸ ਪਰਵਾਨਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸ੍ਰੀ ਪਰਵਾਨਾ ਨੇ ਰੋਜ਼ਾਨਾ ਅਜੀਤ ਸਮੇਤ ਵੱਖ ਵੱਖ ਅਖ਼ਬਾਰਾਂ ਵਿੱਚ ਆਪਣੀ ਭੂਮਿਕਾ ਨਿਭਾਈ ਹੈ।

ਜੇਪੀ ਨੱਡਾ BJP ਉਮੀਦਵਾਰ ਸੰਜੇ ਟੰਡਨ ਦੀ…

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ…

ਸਲਮਾਨ ਖਾਨ ਦੇ ਘਰ ਦੇ…

ਮੁੰਬਈ, 7 ਮਈ 2024 : ਮੁੰਬਈ ‘ਚ…

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ…

ਨਵੀਂ ਦਿੱਲੀ, 7 ਮਈ 2024 – ਸ਼ਰਾਬ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40184 posts
  • 0 comments
  • 0 fans