Menu

ਹਵਾਈ ਅੱਡੇ ਤੇ ਖਾਦ ਵਾਲੇ ਥੈਲੇ ਚ ਆਪਣੇ ਕੱਪੜੇ ਪਾ ਕੇ ਲੈ ਗਿਆ ਨੌਜਵਾਨ, ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਵੀਡੀਓ

8 ਜਨਵਰੀ 2923-ਸੋਸ਼ਲ ਮੀਡੀਆ ਉਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ ਇਕ ਨੌਜਵਾਨ ਹਵਾਈ ਅੱਡੇ ਉਤੇ ਖਾਦ ਵਾਲੇ ਵਿਥੈਲੇ ਚ ਆਪਣੇ ਕੱਪੜੇ ਪਾ ਕੇ ਤੁਰੀ ਜਾ ਰਿਹਾ ਹੈ। ਲੋਕ ਇਹ ਵੀਡੀਓ ਦੇਖ ਕੇ ਹੈਰਾਨ ਹੋ ਰਹੇ ਹਨ ਕਿ ਜਹਾਜ਼ ਦੀ ਹਜ਼ਾਰਾਂ ਰੁਪਏ ਦੀ ਟਿਕਟ ਖਰੀਦਣ ਵਾਲਾ ਨੌਜਵਾਨ ਕੱਪੜੇ ਕਿਸੇ ਬੈਗ ਵਿਚ ਪਾਉਣ ਦੀ ਥਾਂ ਥੈਲੇ ਵਿਚ ਕਿਉਂ ਲਿਜਾ ਰਿਹਾ ਹੈ। ਜਾਣਕਾਰੀ ਮੁਤਾਬਕ ਇਹ ਨੌਜਵਾਨ ਜਿਲ੍ਹਾ ਫਿਰੋਜ਼ਪੁਰ ਦੇ ਪਿੰਡ ਜੰਗ ਦਾ ਰਹਿਣ ਵਾਲਾ ਹੈ ਅਤੇ ਫੌਜ ਵਿਚ ਡਿਊਟੀ ਉਤੇ ਤਾਇਨਾਤ ਹੈ। ਸਾਰੇ ਜਾਣਦੇ ਹਨ ਕਿ ਜਹਾਜ਼ ਵਿਚ ਸਫਰ ਕਰਦੇ ਸਮੇਂ ਸਾਮਾਨ ਦੇ ਭਾਰ ਦੀ ਇਕ ਸੀਮਾ ਤੈਅ ਹੁੰਦੀ ਹੈ। ਚੰਗੇ ਬੈਗ ਦਾ ਭਾਰ ਵੀ 4 ਤੋਂ 5 ਕਿੱਲੋ ਹੁੰਦਾ ਹੈ। ਅਜਿਹੇ ਵਿਚ ਨੌਜਵਾਨ ਨੇ ਇਕ ਸਕੀਮ ਲਾਈ ਤੇ ਖਾਦ ਵਾਲਾ ਥੈਲਾ ਹੀ ਕੱਪੜਿਆਂ ਨਾਲ ਭਰ ਲਿਆ। ਜਿਸ ਦਾ ਭਾਰ 100 ਗ੍ਰਾਮ ਦੇ ਕਰੀਬ ਹੁੰਦਾ ਹੈ। ਇਸ ਨਾਲ ਇਕ ਤਾਂ ਅਟੈਚੀ ਦਾ ਖਰਚਾ ਬਚਿਆ ਤੇ ਦੂਜਾ ਸਾਮਾਨ ਵੀ ਵੱਧ ਲੈ ਗਿਆ।

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ ਕੀਤਾ ਦਿੱਲੀ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40066 posts
  • 0 comments
  • 0 fans