Menu

ਇਕ ਵਾਰ ਫਿਰ ਤੋਂ ਜੇਲ੍ਹ ਤੋਂ ਬਾਹਰ ਆ ਸਕਦਾ ਰਾਮ ਰਹੀਮ, ਹਰਿਆਣਾ ਸਰਕਾਰ ਕੋਲ ਲਗਾਈ ਪੈਰੋਲ ਦੀ ਅਰਜ਼ੀ

16 ਜਨਵਰੀ 2023-ਹੱਤਿਆ ਤੇ ਜਬਰ-ਜਨਾਹ ਦੇ ਕੇਸ ਚ ਜੇਲ੍ਹ ਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਇਕ ਵਾਰ ਫਿਰ ਤੋਂ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਡੇਰਾ ਮੁਖੀ ਨੇ ਹਰਿਆਣਾ ਸਰਕਾਰ ਕੋਲ ਪੈਰੋਲ ਦੀ ਅਰਜ਼ੀ ਲਗਾਈ ਹੈ। ਫਿਲਹਾਲ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਕੁਝ ਮਹੀਨੇ ਪਹਿਲਾਂ ਹੀ ਰਾਮ ਰਹੀਮ ਪੈਰੋਲ ਪੂਰੀ ਕਰਕੇ ਵਾਪਸ ਜੇਲ੍ਹ ਗਿਆ ਸੀ।  25 ਜਨਵਰੀ ਨੂੰ ਡੇਰਾ ਸੱਚਾ ਸੌਦਾ ਦੇ ਦੂਜੇ ਸੰਤ ਸ਼ਾਹ ਸਤਨਾਮ  ਦਾ ਜਨਮਦਿਨ ਹੈ। ਸਿਰਸਾ ਡੇਰੇ ਵੱਲੋਂ ਹਰ ਸਾਲ ਇਸ ਦਿਨ ਵੱਡਾ ਆਯੋਜਨ ਕੀਤਾ ਜਾਂਦਾ ਹੈ, ਜਿਸ ਵਿਚ ਸਤਿਸੰਗ ਤੇ ਭੰਡਾਰਾ ਕੀਤਾ ਜਾਂਦਾ ਹੈ। ਇਸ ਵਾਰ ਵੀ ਵੱਡੇ ਆਯੋਜਨ ਦੀ ਤਿਆਰੀ ਹੈ, ਜਿਸ ਵਿਚ ਡੇਰਾ ਮੁਖੀ ਰਾਮ ਰਹੀਮ ਸ਼ਾਮਲ ਹੋਣਾ ਚਾਹੁੰਦਾ ਹੈ। 25 ਜਨਵਰੀ ਨੂੰ ਹੋਣ ਵਾਲੇ ਸਤਿਸੰਗ ਤੇ ਭੰਡਾਰੇ ਲਈ ਡੇਰਾਮੁਖੀ ਨੇ ਜੇਲ੍ਹ ਪ੍ਰਸ਼ਾਸਨ ਨੂੰ ਅਰਜ਼ੀ ਭੇਜ ਕੇ ਸਿਰਸਾ ਜਾਣ ਦੀ ਇਜਾਜ਼ਤ ਮੰਗੀ ਹੈ। ਪੈਰੋਲ ਦੀ ਅਰਜ਼ੀ ਲਗਾਉਣ ਦੇ ਬਾਅਦ ਹਰਿਆਣਾ ਸਰਕਾਰ ਤੇ ਪ੍ਰਸ਼ਾਸਨ ਸੁਰੱਖਿਆ ਦੀ ਨਜ਼ਰ ਤੋਂ ਵਿਚਾਰ ਕਰ ਰਹੇ ਹਨ ਕਿਉਂਕਿ ਇਹ ਸਰਕਾਰ ਲਈ ਵੱਡਾ ਰਿਸਕ ਵੀ ਸਾਬਤ ਹੋ ਸਕਦਾ ਹੈ। ਇਸ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਸਿਰਸਾ ਡੀਸੀ ਕੋਲ ਆਰਡਰ ਦੀ ਫਾਈਲ ਪਹੁੰਚ ਚੁੱਕੀ ਹੈ ਜਿਸ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans