Menu

ਪੱਟੀ-ਹਰੀਕੇ ਦਰਿਆ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਖ਼ੂਨ ਨਾਲ ਲਥਪਥ ਲਾਸ਼

22 ਜਨਵਰੀ 2023 : ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਕਸਬਾ ਹਰੀਕੇ ਦਰਿਆ ਦੇ ਬਿਲਕੁਲ ਨਜ਼ਦੀਕ  ਤੜਕਸਾਰ ਅਣਪਛਾਤੇ ਵਿਅਕਤੀ ਦੀ ਖ਼ੂਨ ਨਾਲ ਲਥਪਥ ਲਾਸ਼ ਮਿਲੀ ਜਿਸਨੂੰ ਵੇਖਕੇ ਇਲਾਕੇ ਵਿਚ ਸਨਸਨੀ ਫੈਲ ਗਈ ਅਤੇ ਲੋਕਾਂ ਦਾ  ਲਾਸ਼ ਦੇ ਨਜ਼ਦੀਕ ਖੜਨਾ ਵੀ ਮੁਹਾਲ ਹੋ ਚੁੱਕਾ ਸੀ ਜਿਸ ਤੋ ਬਾਦ ਇਲਾਕੇ ਦੇ ਲੋਕਾਂ ਵੱਲੋਂ ਥਾਣਾ ਹਰੀਕੇ ਨੂੰ ਜਾਣੂ ਕਰਵਾਇਆ ਗਿਆ ਹੈ ਅਤੇ ਮੌਕੇ ਤੇ ਪਹੁੰਚੇ ਥਾਣਾ ਹਰੀਕੇ ਦੇ ਏ ਐਸ ਆਈ ਵੱਲੋਂ ਜਾਂਚ ਕਰਨ ਤੋਂ ਬਾਅਦ ਲਾਸ਼ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਪੱਟੀ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੌਕੇ ਤੇ ਪਹੁੰਚੇ ਥਾਣਾ ਹਰੀਕੇ ਦੇ ਏ ਐਸ ਆਈ ਹਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਾਸ਼ ਨੂੰ 72 ਘੰਟੇ ਲਈ ਸਿਵਲ ਹਸਪਤਾਲ ਪੱਟੀ ਵਿਖੇ ਰੱਖਿਆ ਜਾਵੇਗਾ ਕਿਉਂਕਿ ਨੌਜਵਾਨ ਦੀ ਅਜੇ ਤੱਕ ਕੋਈ ਪਹਿਚਾਣ ਨਹੀਂ ਹੋ ਸਕੀ ਇਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ ਇਸ ਨੌਜਵਾਨ ਦਾ ਐਕਸੀਡੈਂਟ  ਹੋਇਆ ਹੈ ਜਾਂ ਇਸ ਨਾਲ ਕੋਈ ਘਟਨਾ ਵਾਪਰੀ ਹੈ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans