Menu

ਪੱਤਰਕਾਰ ਦੀ ਮੌਤ ‘ਤੇ ਅਮਨ ਅਰੋੜਾ ਨੇ ਦੁੱਖ ਪ੍ਰਗਟ ਕੀਤਾ

24 ਜਨਵਰੀ – ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਤੋਂ ‘ਆਜ਼ਾਦ ਸੋਚ’ ਅਖ਼ਬਾਰ ਦੇ ਪੱਤਰਕਾਰ ਇਕਬਾਲ ਖਾਨ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਪੱਤਰਕਾਰ ਇਕਬਾਲ ਖਾਨ ਬੀਤੇ ਕੱਲ੍ਹ ਇੱਕ ਸੜਕ ਹਾਦਸੇ ‘ਚ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਸਨ ਤੇ ਅੱਜ ਪਟਿਆਲਾ ਦੇ ਇੱਕ ਹਸਪਤਾਲ ‘ਚ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਉਹ ਦਮ ਤੋੜ ਗਏ। ਉਹ 46 ਵਰ੍ਹਿਆਂ ਦੇ ਸਨ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ, ਪੁੱਤਰ ਤੇ ਧੀ ਹਨ।
ਪੀੜਤ ਪਰਿਵਾਰ ਤੇ ਸਕੇ-ਸਨੇਹੀਆਂ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਅਮਨ ਅਰੋੜਾ ਨੇ ਪ੍ਰਮਾਤਮਾ ਨੂੰ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ । ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸੋਨਾਲੀ ਗਿਰਿ ਨੇ ਵੀ ਇਕਬਾਲ ਖਾਨ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans