Menu

PM ਮੋਦੀ ਦੀ ਮਿਸਰ ਦੇ ਰਾਸ਼ਟਰਪਤੀ ਨਾਲ ਹੋਵੇਗੀ ਬੈਠਕ, ਦੋਹਾਂ ਦੇਸ਼ਾਂ ਵਿਚਾਲੇ ਅਹਿਮ ਮੁੱਦਿਆਂ ‘ਤੇ ਹੋਣਗੇ ਸਮਝੌਤੇ

25 ਜਨਵਰੀ 2023-ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਦਿੱਲੀ ਪਹੁੰਚ ਗਏ ਹਨ । ਉਹ ਗਣਤੰਤਰ ਦਿਵਸ ਪਰੇਡ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ । ਆਪਣੇ ਦੌਰੇ ਦੌਰਾਨ ਉਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨਾਲ ਵੀ ਮੁਲਾਕਾਤ ਕਰਨਗੇ । ਪੀਐਮ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਭਾਰਤ ਪਹੁੰਚਣ ‘ਤੇ ਜ਼ੋਰਦਾਰ ਸਵਾਗਤ ਕੀਤਾ ਹੈ। ਪੀਐਮ ਮੋਦੀ ਨੇ ਬੁੱਧਵਾਰ ਨੂੰ ਉਨ੍ਹਾਂ ਨਾਲ ਹੋਣ ਵਾਲੀ ਬੈਠਕ ਬਾਰੇ ਟਵੀਟ ਕਰਕੇ ਵੀ ਉਤਸ਼ਾਹ ਦਿਖਾਇਆ।ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਦਿੱਲੀ ਪਹੁੰਚ ਗਏ ਹਨ । ਉਹ ਗਣਤੰਤਰ ਦਿਵਸ ਪਰੇਡ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ । ਆਪਣੇ ਦੌਰੇ ਦੌਰਾਨ ਉਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨਾਲ ਵੀ ਮੁਲਾਕਾਤ ਕਰਨਗੇ । ਪੀਐਮ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਭਾਰਤ ਪਹੁੰਚਣ ‘ਤੇ ਜ਼ੋਰਦਾਰ ਸਵਾਗਤ ਕੀਤਾ ਹੈ। ਪੀਐਮ ਮੋਦੀ ਨੇ ਬੁੱਧਵਾਰ ਨੂੰ ਉਨ੍ਹਾਂ ਨਾਲ ਹੋਣ ਵਾਲੀ ਬੈਠਕ ਬਾਰੇ ਟਵੀਟ ਕਰਕੇ ਵੀ ਉਤਸ਼ਾਹ ਦਿਖਾਇਆ।ਪੀਐਮ ਮੋਦੀ ਨੇ ਟਵੀਟ ਵਿੱਚ ਲਿਖਿਆ, “ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਦਾ ਭਾਰਤ ਵਿੱਚ ਨਿੱਘਾ ਸੁਆਗਤ ਹੈ। ਸਾਡੇ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਦੇ ਰੂਪ ਵਿੱਚ ਤੁਹਾਡੀ ਭਾਰਤ ਦੀ ਇਤਿਹਾਸਕ ਫੇਰੀ ਸਾਰੇ ਭਾਰਤੀਆਂ ਲਈ ਬਹੁਤ ਖੁਸ਼ੀ ਦੀ ਗੱਲ ਹੈ। ਅਸੀਂ ਕੱਲ੍ਹ ਦੀ ਚਰਚਾ ਦੇ ਲਈ ਉਤਸੁਕ ਹਾਂ।”

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39943 posts
  • 0 comments
  • 0 fans