Menu

ਮੰਦਭਾਗੀ ਖਬਰ-ਅਮਰੀਕਾ ਚ ਭਾਰਤੀ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

25 ਜਨਵਰੀ, 2023: ਭਾਰਤ ਵਿਚ ਅਮਰੀਕਾ ਵਿਚ ਪੜ੍ਹਨ ਆਏ ਵਿਦਿਆਰਥੀ ਦਾ ਕਤਲ ਕੀਤੇ ਜਾਣ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ।  ਸ਼ਿਕਾਗੋ ਚ ਉਸਨੂੰ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਇਸ ਸਬੰਧੀ ਮੰਗਲਵਾਰ ਨੂੰ ਮੀਡੀਆ ਵਿੱਚ ਜਾਣਕਾਰੀ ਦਿੱਤੀ ਗਈ । ਮ੍ਰਿਤਕ ਦੀ ਪਹਿਚਾਣ ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਦੇ ਨੰਦਪੂ ਦੇਵਾਂਸ਼ (23) ਵਜੋਂ ਹੋਈ ਹੈ। ਸ਼ਿਕਾਗੋ ਪੁਲਿਸ ਨੇ ਮੰਗਲਵਾਰ ਸਵੇਰੇ ਦੱਸਿਆ ਕਿ ਦੇਵਸ਼ੀਸ਼ ਨੰਦੇਪੂ ਨੂੰ ਐਤਵਾਰ ਰਾਤ ਦੱਖਣੀ ਪਾਸੇ ਪ੍ਰਿੰਸਟਨ ਪਾਰਕ ਵਿੱਚ ਲੁਟੇਰਿਆਂ ਨੇ ਗੋ.ਲੀ ਮਾਰ ਦਿੱਤੀ। ਮੀਡੀਆ ਰਿਪੋਰਟਾਂ ਮੁਤਾਬਕ ਗੰਭੀਰ ਸੱਟ ਕਾਰਨ ਨੰਦੇਪੂ ਦੀ ਮੌਤ ਹੋ ਗਈ। ਉਸ ਦੀ ਬਾਂਹ ਅਤੇ ਮੋਢੇ ਦੇ ਜੋੜ ਦੇ ਵਿਚਕਾਰ ਗੋਲੀ ਲੱਗੀ ਸੀ ।ਦੱਸਿਆ ਜਾ ਰਿਹਾ ਹੈ ਕਿ ਨੰਦੇਪੂ ਅਤੇ ਉਸ ਦਾ 22 ਸਾਲਾ ਦੋਸਤ ਐਤਵਾਰ ਸ਼ਾਮ 6:55 ਵਜੇ ਦੇ ਕਰੀਬ ਇਕ ਪਾਰਕਿੰਗ ਲਾਟ ਕੋਲ ਸਨ। ਉਦੋਂ ਅਚਾਨਕ 2 ਲੁਟੇਰੇ ਕਾਲੇ ਰੰਗ ਦੀ ਕਾਰ ਤੋਂ ਉਤਰੇ ਅਤੇ ਉਨ੍ਹਾਂ ਕੋਲ ਆ ਗਏ । ਲੁਟੇਰਿਆਂ ਨੇ ਦੋਵਾਂ ਨੂੰ ਬੰਦੂਕ ਦਿਖਾ ਕੇ ਉਨ੍ਹਾਂ ਤੋਂ ਕੀਮਤੀ ਸਾਮਾਨ ਦੀ ਮੰਗ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਦੋਵਾਂ ਨੇ ਹੁਕਮਾਂ ਦੀ ਪਾਲਣਾ ਕੀਤੀ, ਫਿਰ ਵੀ ਉਨ੍ਹਾਂ ਨੂੰ ਗੋ.ਲੀ ਮਾਰ ਦਿੱਤੀ ਗਈ। ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ ਵਿੱਚ ਦਾਖ਼ਲ ਨੰਦੇਪੂ ਦੇ ਦੋਸਤ ਦੀ ਛਾਤੀ ਵਿੱਚ ਗੋ.ਲੀ ਲੱਗੀ ਹੈ ਅਤੇ ਉਸ ਦੀ ਹਾਲਤ ਗੰਭੀਰ ਹੈ। ਫਿਲਹਾਲ ਇਸ ਮਾਮਲੇ ਵਿੱਚ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ ਮੁਸ਼ਕਿਲਾਂ ‘ਚ…

10 ਮਈ 2024- : ਮਹਿਲਾ ਪਹਿਲਵਾਨਾਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ…

ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ,…

ਨਵੀਂ ਦਿੱਲੀ, 10 ਮਈ 2024 – ਸੁਪਰੀਮ…

ਸ਼ਾਤਰ ਚੋਰ ਪੁਲਿਸ ਨੂੰ ਹੀ…

10 ਮਈ 2024: ਰਾਜਗੜ੍ਹ ਜ਼ਿਲ੍ਹੇ ਦੇ ਪਚੌਰ…

ਜੇਲ੍ਹ ਤੋਂ ਨਮਜ਼ਦਗੀ ਪੱਤਰ ਭਰਨਗੇ…

10 ਮਈ 2024- : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40261 posts
  • 0 comments
  • 0 fans