Menu

ਡਿਪਟੀ ਕਮਿਸ਼ਨਰ ਵੱਲੋਂ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਦਾ ਅਚਾਨਕ ਨੀਰਿਖਣ

25 ਜਨਵਰੀ – ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਬੀਤੀ ਦੇਰ ਸ਼ਾਮ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਦਾ ਅਚਾਨਕ ਨੀਰਿਖਣ ਕੀਤਾ। ਉਨ੍ਹਾਂ ਨੇ ਇਸ ਮੌਕੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਇੱਥੇ ਇਲਾਜ ਕਰਵਾ ਰਹੇ ਮਰੀਜ਼ਾਂ ਤੋਂ ਉਨ੍ਹਾਂ ਨੂੰ ਮਿਲ ਰਹੀ ਇਲਾਜ ਦੀ ਸਹੁਲਤ ਸੰਬੰਧੀ ਜਾਣਕਾਰੀ ਲਈ। ਉਨ੍ਹਾਂ ਨੇ ਇਸ ਮੌਕੇ ਹਸਪਤਾਲ ਦੇ ਅਮਲੇ ਨੂੰ ਹਦਾਇਤ ਕੀਤੀ ਕਿ ਯਕੀਨੀ ਬਣਾਇਆ ਜਾਵੇ ਕਿ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਮਿਆਰੀ ਇਲਾਜ ਮਿਲੇ। ਉਨ੍ਹਾਂ ਨੇ ਹਸਪਤਾਲ ਵਿਚ ਸਫ਼ਾਈ ਵਿਵਸਥਾ ਨੂੰ ਹੋਰ ਸੁਧਾਰਨ ਲਈ ਆਖਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲਈ ਸਿਹਤ ਇਕ ਤਰਜੀਹੀ ਖੇਤਰ ਹੈ। ਇਸ ਲਈ ਲੋਕਾਂ ਨੂੰ ਸਿਹਤ ਸਹੁਲਤਾਂ ਉਪਲਬੱਧ ਕਰਵਾਉਣ ਵਿਚ ਕੋਈ ਵੀ ਕੁਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਇਹ ਵੀ ਦੱਸਿਆ ਕਿ ਸਿਹਤ ਸਹੁਲਤਾਂ ਨੂੰ ਹੋਰ ਵਿਸਥਾਰ ਦੇਣ ਲਈ 27 ਜਨਵਰੀ ਨੂੰ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿਚ 21 ਹੋਰ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਜ਼ਿਲ੍ਹੇ ਵਿਚ 2 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ।

ਚਾਚੇ ਨੇ 7 ਸਾਲਾ ਮਸੂਮ ਭਤੀਜੀ ਦਾ…

2 ਮਾਰਚ 2024: ਹਰਿਆਣਾ ਦੇ ਨੂਹ ਜ਼ਿਲ੍ਹੇ ‘ਚ ਚਾਚੇ ਨੇ 7 ਸਾਲਾ ਭਤੀਜੀ ਦਾ ਕਤਲ ਕਰ ਦਿਤਾ। ਇਸ ਤੋਂ…

ਤੇਜ਼ਧਾਰ ਹਥਿਆਰਾਂ ਨਾਲ ਭਾਜਪਾ ਨੇਤਾ…

ਛੱਤੀਸਗੜ੍ਹ 2 ਮਾਰਚ 2024 : ਛੱਤੀਸਗੜ੍ਹ ‘ਚ…

ਸ਼ਾਨਨ ਪਾਵਰ ਪ੍ਰੋਜੈਕਟ ਦੀ ਲੀਜ਼…

ਚੰਡੀਗੜ੍ਹ, 2 ਮਾਰਚ 2024 – ਸ਼ਾਨਨ ਪਾਵਰ…

ਗੌਤਮ ਗੰਭੀਰ ਵੱਲੋਂ ਰਾਜਨੀਤੀ ਤੋਂ…

ਨਵੀਂ ਦਿੱਲੀ, 2 ਮਾਰਚ 2024: ਸਾਬਕਾ ਕ੍ਰਿਕਟਰ…

Listen Live

Subscription Radio Punjab Today

6 ਮੰਜ਼ਿਲਾ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ,…

ਢਾਕਾ 1 ਮਾਰਚ 2024 – ਢਾਕਾ – ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਬੈਲੀ ਰੋਡ ਸਥਿਤ ਇਕ 6 ਮੰਜ਼ਿਲਾ ਰੈਸਟੋਰੈਂਟ ‘ਚ…

ਭਿਆਨਕ ਹਾਦਸਾ: ਪੁਲ ਤੋਂ ਹੇਠਾਂ…

28 ਫਰਵਰੀ 2024: ਅਫਰੀਕੀ ਦੇਸ਼ ਮਾਲੀ ‘ਚ…

ਅਮਰੀਕਾ ‘ਚ ਅਣਪਛਾਤਿਆਂ ਨੇ ਗੋ.ਲੀਆਂ…

ਨਿਊਯਾਰਕ, 26 ਫਰਵਰੀ 2024 – ਬੀਤੇ ਦਿਨ…

ਯੂਕੇ ਦੀ ਸੰਸਦ ‘ਚ ਸਿੱਖ…

ਲੰਡਨ: 23 ਫਰਵਰੀ 2024- ਭਾਰਤ ਵਿਚ ਇੱਕ…

Our Facebook

Social Counter

  • 38861 posts
  • 0 comments
  • 0 fans