Menu

ਸਾਬਕਾ PM ਮਨਮੋਹਨ ਸਿੰਘ ਦਾ ਬ੍ਰਿਟੇਨ ਨੇ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਕੀਤਾ ਸਨਮਾਨ

1 ਫਰਵਰੀ 2023-ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਆਰਥਿਕ ਤੇ ਸਿਆਸੀ ਜੀਵਨ ਵਿਚ ਉਨ੍ਹਾਂ ਦੇ ਯੋਗਦਾਨ ਲਈ ਹੁਣੇ ਜਿਹੇ ਲੰਦਨ ਵਿਚ ਇੰਡੀਆ-ਯੂਕੇ ਅਚੀਵਰਸ ਆਨਰਸ ਵੱਲੋਂ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਹਾਲਾਂਕਿ ਇਸ ਐਵਾਰਡ ਨੂੰ ਲੈਣ ਲਈ ਸਾਬਕਾ ਪੀਐੱਮ ਬ੍ਰਿਟੇਨ ਨਹੀਂ ਪਹੁੰਚੇ ਪਰ ਇਹ ਐਵਾਰਡ ਰਾਸ਼ਟਰੀ ਭਾਰਤੀ ਵਿਦਿਆਰਥੀ ਤੇ ਸਾਬਕਾ ਵਿਦਿਆਰਥੀ ਸੰਘ (NISAU) ਯੂਕੇ ਵੱਲੋਂ ਦਿੱਲੀ ਵਿਚ ਡਾ. ਮਨਮੋਹਨ ਸਿੰਘ ਨੂੰ ਸੌਂਪਿਆ ਜਾਵੇਗਾ। ਭਾਰਤ ਵਿਚ ਬ੍ਰਿਟਿਸ਼ ਕੌਂਸਲ ਤੇ ਯੂਕੇ ਤੇ ਕੌਮਾਂਤਰੀ ਵਪਾਰ ਵਿਭਾਗ ਨਾਲ ਸਾਂਝੇਦਾਰੀ ਵਿਚ ਰਾਸ਼ਟਰੀ ਭਾਰਤੀ ਵਿਦਿਆਰਥੀ ਤੇ ਸਾਬਕਾ ਵਿਦਿਆਰਥੀ ਸੰਘ ਯੂਕੇ ਵੱਲੋਂ ਇੰਡੀ-ਯੂਕੇ ਅਚੀਵਰਸ ਆਨਰਸ ਦਾ ਆਯੋਜਨ ਕੀਤਾ ਜਾਂਦਾ ਹੈ। ਜਿਥੇ ਬ੍ਰਿਟਿਸ਼ ਯੂਨੀਵਰਸਿਟੀਆਂ ਵਿਚ ਅਧਿਐਨ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਦੀਆਂ ਉਪਲਬਧੀਆਂ ਦਾ ਜਸ਼ਨ ਮਨਾਉਂਦੇ ਹਨ। ਇਸ ਦੌਰਾਨ ਡਾ. ਮਨਮੋਹਨ ਸਿੰਘ ਨੂੰ ਲਾਈਫਟਾਈਮ ਅਚੀਵਮੈਂਟ ਆਨਰ ਦਿੱਤੇ ਜਾਣ ਦਾ ਐਲਾਨ ਹੋਇਆ। ਇਹ ਐਵਾਰਡ ਡਾ. ਮਨਮੋਹਨ ਸਿੰਘ ਨੂੰ ਆਕਸਫਾਰਡ ਤੇ ਕੈਂਬ੍ਰਿਜ ਯੂਨੀਵਰਸਿਟੀਆਂ ਵਿਚ ਉਨ੍ਹਾਂ ਦੀਆਂ ਅਕਾਦਮਿਕ ਉਪਲਬਧੀਆਂ ਲਈ ਦਿੱਤਾ ਗਿਆ ਹੈ।

ਮਜਬੂਰ ਮਾਪੇ ਨਾ ਚੁਕਾ ਸਕੇ ਛੇ ਹਜ਼ਾਰ…

25 ਅਪ੍ਰੈਲ 2024: ਉੱਤਰ ਪ੍ਰਦੇਸ਼  ਦੇ ਫ਼ਿਰੋਜ਼ਾਬਾਦ  ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮਾਪਿਆਂ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਦਿੱਲੀ ‘ਚ ਐਨਕਾਊਂਟਰ, ਮੁਕਾਬਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024: ਦਿੱਲੀ ਦੇ…

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ…

Listen Live

Subscription Radio Punjab Today

ਭੈਣ ਦੇ ਵਿਆਹ ਲਈ ਕੈਨੇਡਾ ਤੋਂ ਆਏ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ ਪਹਿਲਾਂ ਭੈਣ ਦੇ ਵਿਆਹ ‘ਤੇ ਆਏ ਨੌਜਵਾਨ ਦਾ ਕਤਲ ਕਰ ਦਿਤਾ ਗਿਆ।…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

Our Facebook

Social Counter

  • 39915 posts
  • 0 comments
  • 0 fans