Menu

ਮੰਦਭਾਗੀ ਖਬਰ-ਪੜਾਈ ਲਈ ਕੈਨੇਡਾ ਗਏ 19 ਸਾਲਾ ਨੌਜਵਾਨ ਦੀ ਮੌਤ

8 ਫਰਵਰੀ 2023- ਕੈਨੇਡੀਅਨ ਪ੍ਰੋਵਿਨਸ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ‘ਚ ਸਟੱਡੀ ਵੀਜ਼ੇ ’ਤੇ ਗਏ ਪੰਜਾਬੀ ਨੌਜਵਾਨ ਦੀ ਮੌਤ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ।  ਬੁਢਲਾਡਾ ਨੇੜੇ ਦੇ ਪਿੰਡ ਬਖਸੀਵਾਲਾ ਦਾ 19 ਸਾਲਾਂ ਨੌਜਵਾਨ ਗੁਰਜੋਤ ਸਿੰਘ 11 ਜਨਵਰੀ ਨੂੰ ਕੈਨੇਡਾ ਗਿਆ ਸੀ , ਜਿਸ ਦੀ 26 ਦਿਨਾਂ ਬਾਅਦ ਹੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਮਿਲਣ ਕਾਰਨ ਪਰਿਵਾਰ ਦੇ ਨਾਲ-ਨਾਲ ਬੁਢਲਾਡਾ ਖੇਤਰ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਜਾਣਕਾਰੀ ਮੁਤਾਬਕ ਬੁਢਲਾਡਾ ਨੇੜੇ ਦੇ ਪਿੰਡ ਬਖਸੀਵਾਲਾ ਦੇ ਕਿਸਾਨ ਪਰਿਵਾਰ ਵੱਲੋਂ ਆਪਣੇ ਇਕਲੌਤੇ ਪੁੱਤਰ ਗੁਰਜੋਤ ਸਿੰਘ ਨੂੰ ਕੈਨੇਡਾ ਭੇਜਿਆ ਸੀ ਪਰ ਦਿਲ ਦੀ ਧੜਕਣ ਰੁਕਣ ਕਾਰਨ ਉਸਦੀ ਮੌਤ ਦੀ ਖ਼ਬਰ ਸਾਹਮਣੇ ਆ ਗਈ। ਇਸ ਦੁਖਦਾਇਕ ਘਟਨਾ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਸਮੂਹ ਪਿੰਡ ਵਾਸੀਆਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਮ੍ਰਿਤਕ ਗੁਰਜੋਤ ਦੀ ਲਾਸ਼ ਨੂੰ ਜਲਦੀ ਭਾਰਤ ਪਹੁੰਚਾਉਣ ਲਈ ਸਹਿਯੋਗ ਦੇਵੇ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans