Menu

ਨਵਜੋਤ ਸਿੰਘ ਸਿੱਧੂ ਦੇ ਘਰ ਦੀ ਸਕਿਊਰਿਟੀ ਲਈ ਵਾਪਸ

8 ਫਰਵਰੀ 2023-ਸੀਨੀਅਰ ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਦੇ ਘਰ ਦੀ ਸਕਿਊਰਿਟੀ ਵਾਪਸ ਲੈ ਲਈ ਗਈ ਹੈ। ਨਵਜੋਤ ਸਿੰਘ ਸਿੱਧੂ ਇਸ ਵੇਲੇ ਪਟਿਆਲਾ ਜੇਲ ਵਿੱਚ ਬੰਦ ਹਨ। ਉਨ੍ਹਾਂ ਦੇ ਘਰ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮ ਤਾਇਨਾਤ ਸਨ, ਜਿੰਨ੍ਹਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ। ਅੱਜ ਸਵੇਰੇ ਪੁਲਿਸ ਮੁਲਾਜ਼ਮਾਂ ਨੂੰ ਵਾਪਸ ਸੱਦ ਲਿਆ ਗਿਆ ਹੈ। ਹਾਲੇ ਤੱਕ ਇਸ ਬਾਰੇ ਕੋਈ  ਆਫਿਸ਼ੀਅਲ ਪੁਸ਼ਟੀ ਨਹੀਂ ਹੋਈ ਹੈ। ਪਰ ਸਿੱਧੂ ਦੇ ਪਰਿਵਾਰਕ ਮੈਂਬਰਾਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਕਾਬਲੇਗੌਰ ਹੈ ਕਿ ਸੁਰੱਖਿਆ ਵਾਪਸ ਲੈਣ ਦੇ ਕਾਰਨਾਂ ਦਾ ਅਜੇ ਖੁਲਾਸਾ ਨਹੀਂ ਹੋਇਆ ਹੈ। ਹੁਣ ਇਹ ਵੀ ਦੇਖਣਾ ਹੋਵੇਗਾ ਕਿ ਕੀ ਸਿਰਫ ਪਟਿਆਲਾ ਕੋਠੀ ਤੋਂ ਹੀ ਸੁਰੱਖਿਆ ਹਟਾਈ ਗਈ ਹੈ ਜਾਂ ਅੰਮ੍ਰਿਤਸਰ ਕੋਠੀ ਤੋਂ ਵੀ ਸੁਰੱਖਿਆ ਮੁਲਾਜ਼ਮ ਵਾਪਸ ਬੁਲਾਏ ਗਏ ਹਨ। ਦੱਸ ਦਈਏ ਕਿ ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਨੂੰ  z+ ਸਕਿਊਰਿਟੀ ਮਿਲੀ ਹੋਈ ਹੈ। ਜਦੋਂ ਸਿੱਧੂ ਜੇਲ ਤੋਂ ਬਾਹਰ ਆਉਣਗੇ ਤਾਂ ਉਨ੍ਹਾਂ ਦੀ ਸਕਿਊਰਿਟੀ ਮੁੜ ਬਹਾਲ ਕਰ ਦਿੱਤੀ ਜਾਵੇਗਾ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans