Menu

ਦੁਖਦਾਈ ਖਬਰ-2 ਮਹੀਨੇ ਪਹਿਲਾਂ ਕੈਨੇਡਾ ਗਏ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ

10 ਫਰਵਰੀ 2023-ਕੈਨੇਡਾ ਦੇ ਸਰੀ ਚ 35 ਸਾਲਾ ਪੰਜਾਬੀ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਡੇਹਲੋਂ ਦੇ ਰਹਿਣ ਵਾਲੇ ਸਿਮਰਨਜੀਤ ਸਿੰਘ ਬੇਦੀ ਦੀ ਬੀਤੇ ਦਿਨੀਂ ਅਚਾਨਕ ਸਿਹਤ ਵਿਗੜ ਗਈ, ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਹਰਪਾਲ ਸਿੰਘ ਬੇਦੀ ਨੇ ਦੱਸਿਆ ਕਿ ਉਹਨਾਂ ਦਾ ਪੁੱਤਰ ਕਰੀਬ 2 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ। ਸਿਮਰਨ ਦੀ ਪਤਨੀ ਅਤੇ 5 ਸਾਲਾ ਧੀ ਕੈਨੇਡਾ ਵਿਚ ਹੀ ਰਹਿੰਦੇ ਹਨ। ਵਿਦੇਸ਼ ਵਿਚ ਪੁੱਤ ਦੀ ਬੇਵਕਤੀ ਮੌਤ ਨਾਲ ਪੂਰਾ ਪਰਿਵਾਰ ਸਦਮੇ ’ਚ ਹੈ।

 

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans