Menu

ਵਿੱਤ ਮੰਤਰੀ ਚੀਮਾ ਵੱਲੋਂ ਰਾਜ ਸਰਕਾਰ ਦੇ ਵਿਭਾਗਾਂ ਨਾਲ ਪ੍ਰੀ-ਬਜਟ ਮੀਟਿੰਗ

16, ਫਰਵਰੀ – ਵਿੱਤੀ ਸਾਲ 2023-24 ਦੇ ਬਜਟ ਅਨੁਮਾਨਾਂ ਨੂੰ ਅੰਤਿਮ ਰੂਪ ਦੇਣ ਲਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨਾਲ ਪ੍ਰੀ-ਬਜਟ ਮੀਟਿੰਗਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਵਿੱਤ ਮੰਤਰੀ ਚੀਮਾ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਸਕੱਤਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਬੰਧਤ ਵਿਭਾਗਾਂ ਦੀਆਂ ਬਜਟ ਸਬੰਧੀ ਲੋੜਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਅਧਿਕਾਰੀਆਂ ਨੇ ਵਿੱਤ ਮੰਤਰੀ ਨੂੰ ਸਬੰਧਤ ਵਿਭਾਗਾਂ ਦੀਆਂ ਚਾਲੂ ਸਾਲ ਦੀਆਂ ਪ੍ਰਾਪਤੀਆਂ ਅਤੇ ਵਿੱਤੀ ਸਾਲ 2023-24 ਲਈ ਮਿਥੇ ਟੀਚਿਆਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਨੇ ਵੱਖ-ਵੱਖ ਸਕੀਮਾਂ ਅਧੀਨ ਲਾਭਪਾਤਰੀਆਂ ਦੀ ਸੰਖਿਆ ਦੇ ਨਾਲ-ਨਾਲ ਅਗਲੇ ਵਿੱਤੀ ਸਾਲ ਦੌਰਾਨ ਸੰਭਾਵਿਤ ਵਾਧੇ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਦੌਰਾਨ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਸਕੂਲ ਸਿੱਖਿਆ, ਸਿਹਤ ਅਤੇ ਪਰਿਵਾਰ ਭਲਾਈ, ਸਹਿਕਾਰਤਾ, ਗ੍ਰਹਿ ਮਾਮਲੇ ਅਤੇ ਨਿਆਂ, ਕਰ, ਬਿਜਲੀ ਅਤੇ ਆਬਕਾਰੀ ਦੇ ਅਧਿਕਾਰੀ ਹਾਜ਼ਰ ਸਨ।

ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ ਮੁਸ਼ਕਿਲਾਂ ‘ਚ…

10 ਮਈ 2024- : ਮਹਿਲਾ ਪਹਿਲਵਾਨਾਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ…

ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ,…

ਨਵੀਂ ਦਿੱਲੀ, 10 ਮਈ 2024 – ਸੁਪਰੀਮ…

ਸ਼ਾਤਰ ਚੋਰ ਪੁਲਿਸ ਨੂੰ ਹੀ…

10 ਮਈ 2024: ਰਾਜਗੜ੍ਹ ਜ਼ਿਲ੍ਹੇ ਦੇ ਪਚੌਰ…

ਜੇਲ੍ਹ ਤੋਂ ਨਮਜ਼ਦਗੀ ਪੱਤਰ ਭਰਨਗੇ…

10 ਮਈ 2024- : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40261 posts
  • 0 comments
  • 0 fans