Menu

ਸੁਪਰੀਮ ਕੋਰਟ ਤੋਂ ਖਹਿਰਾ ਨੂੰ ਮਿਲੀ ਵੱਡੀ ਰਾਹਤ , ਐਨ ਡੀ ਪੀ ਐਸ ਐਕਟ ਤਹਿਤ ਮੁਕੱਦਮਾ ਕੀਤਾ ਰੱਦ , ਵਾਹਿਗੁਰੂ ਦਾ ਕੀਤਾ ਸ਼ੁਕਰਾਨਾ

17 ਫਰਵਰੀ 2023-ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਵੀਰਵਾਰ ਖਹਿਰਾ ਵਿਰੁੱਧ ਚੱਲ ਰਹੇ ਐਨਡੀਪੀਐਸ ਐਕਟ ਨੂੰ ਰੱਦ ਕਰ ਦਿੱਤਾ ਹੈ। ਕਾਂਗਰਸੀ ਆਗੂ ਨੇ ਇਸ ਸਬੰਧੀ ਟਵਿੱਟਰ ਕਰਕੇ ਜਾਣਕਾਰੀ ਸਾਂਝੀ ਕਰਦਿਆਂ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਹੈ।ਕਾਂਗਰਸੀ ਆਗੂ ਨੇ ਟਵਿੱਟਰ ‘ਤੇ ਅਦਾਲਤੀ ਹੁਕਮਾਂ ਦੀ ਕਾਪੀ ਸਾਂਝੀ ਕਰਦਿਆਂ ਲਿਖਿਆ ਕਿ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹਨ ਅਤੇ ਪੰਜਾਬ ਦੇ ਲੋਕਾਂ ਦੇ ਵੀ ਰਿਣੀ ਰਹਿਣਗੇ। ਅੱਜ ਸੁਪਰੀਮ ਕੋਰਟ ਨੇ ਉਨ੍ਹਾਂ ਵਿਰੁੱਧ ਫਾਜਿਲਕਾ ਵਿਖੇ 2017 ਵਿੱਚ ਦਰਜ ਝੂਠੇ ਕੇਸ ਨੂੰ ਰੱਦ ਕਰ ਦਿੱਤਾ ਹੈ ਅਤੇ ਹੁਣ ਇਸ ਹੁਕਮ ਪਿੱਛੋਂ ਈਡੀ ਕੇਸ ਵੀ ਡਿੱਗ ਜਾਵੇਗਾ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਨੇ ਧਾਰਾ 319 ਸੀ.ਆਰ.ਪੀ.ਸੀ. ਦੇ ਤਹਿਤ ਮੇਰੇ ਵਿਰੁੱਧ ਫਾਜ਼ਿਲਕਾ NDPS ਮਾਮਲੇ ਵਿੱਚ ਸੰਮਨ ਰੱਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਕੇਸ ਉਨ੍ਹਾਂ ਵਿਰੁੱਧ ਇਕ ਖਤਰਨਾਕ ਤੇ ਕੋਝੀ ਬਦਨਾਮ ਕਰਨ ਦੀ ਸਾਜਿਸ਼ ਸੀ। ਉਨ੍ਹਾਂ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਉੱਤੇ ਮੈਨੂੰ ਪੂਰਾ ਭਰੋਸਾ ਸੀ ਉਹ ਇਨਸਾਫ਼ ਜ਼ਰੂਰ ਦੇਣਗੇ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans