Menu

ਵੱਡੀ ਕਾਰਵਾਈ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਬੈਨ

25 ਫਰਵਰੀ 2023-ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਭਾਰਤ ਵਿਚ ਬੈਨ ਕਰ ਦਿੱਤਾ ਗਿਆ ਹੈ। ਅਜਨਾਲਾ ਵਿਚ ਪੁਲਿਸ ਥਾਣੇ ‘ਤੇ ਹਮਲੇ ਦੇ ਬਾਅਦ ਅੰਮ੍ਰਿਤਪਾਲ ਸਰਕਾਰ ਦੀ ਰਾਡਾਰ ‘ਤੇ ਸੀ। ਅੰਮ੍ਰਿਤਪਾਲ ਦੇ ਨਾਂ ਤੋਂ ਇੰਸਟਾਗ੍ਰਾਮ ‘ਤੇ 35 ਅਕਾਊਂਟ ਹਨ, ਇਨ੍ਹਾਂ ਵਿਚੋਂ ਬਲਿਊ ਟਿਕ ਵਾਲੇ ਅਕਾਊਂਟ ਨੂੰ ਬੰਦ ਕਰ ਦਿੱਤਾ ਗਿਆ ਹੈ।ਦੱਸ ਦੇਈਏ ਕਿ ਰੂਪਨਗਰ ਜ਼ਿਲ੍ਹੇ ਦੇ ਚਮਕੌਰ ਸਾਹਿਬ ਦੇ ਵਰਿੰਦਰ ਸਿੰਘ ਨੇ ਲਵਪ੍ਰੀਤ ਸਿੰਘ ਤੇ ਅੰਮ੍ਰਿਤਪਾਲ ਸਣੇ ਉਸ ਦੇ 30 ਸਮਰਥਕਾਂ ‘ਤੇ ਅਗਵਾ ਤੇ ਮਾਰਕੁੱਟ ਦੀ ਸ਼ਿਕਾਇਤ ਦਰਜ ਕਰਾਈ ਸੀ ਜਿਸ ਦੇ ਬਾਅਦ ਲਵਪ੍ਰੀਤ ਤੇ ਇਕ ਹੋਰ ਮੁਲਜਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਇਕ ਮੁਲਜ਼ਮ ਨੂੰ ਤਾਂ ਪੁਲਿਸ ਨੇ ਪਹਿਲਾਂ ਹੀ ਰਿਹਾਅ ਕਰ ਦਿੱਤਾ ਸੀ ਪਰ ਲਵਪ੍ਰੀਤ ਨੂੰ ਰਿਹਾਅ ਕਰਨ ਲਈ ਅੰਮ੍ਰਿਤਪਾਲ ਨੇ ਥਾਣੇ ਦੇ ਬਾਹਰ ਧਰਨੇ ਦੀ ਚੇਤਾਵਨੀ ਦਿੱਤੀ।

 

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans