Menu

CM ਮਾਨ ਅੱਜ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

2 ਮਾਰਚ 2023-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ । ਕਿਆਸ ਲਗਾਏ ਜਾ ਰਹੇ ਹਨ ਕਿ ਇਸ ਮੀਟਿੰਗ ਦੌਰਾਨ ਉਹ ਸਰਹੱਦੀ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਖ਼ਾਸਕਰ ਅਜਨਾਲਾ ਵਿੱਚ ਬੀਤੇ ਦਿਨੀਂ ਵਾਪਰੇ ਘਟਨਾਕ੍ਰਮ ’ਤੇ ਚਰਚਾ ਕਰ ਸਕਦੇ ਹਨ । ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਸੀ ਅਤੇ ਗ੍ਰਹਿ ਮੰਤਰਾਲੇ ਵੱਲੋਂ ਉਨ੍ਹਾਂ ਨੂੰ ਵੀਰਵਾਰ ਦੁਪਹਿਰ ਦਾ ਸਮਾਂ ਦਿੱਤਾ ਗਿਆ ਹੈ।

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ ਸਰਕਾਰ ਚਲਾਉਣ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ ਤੋਂ ਸਰਕਾਰ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਸਲਮਾਨ ਖਾਨ ਦੇ ਘਰ ਦੇ…

ਚੰਡੀਗੜ੍ਹ 8 ਮਈ : ਮੁੰਬਈ ਵਿਚ ਅਦਾਕਾਰ ਸਲਮਾਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40196 posts
  • 0 comments
  • 0 fans