Menu

ਪੰਜਾਬਣ ਦੀ ਕੈਨੇਡਾ ਚ ਨਿਕਲੀ 6 ਕਰੋੜ ਦੀ ਲਾਟਰੀ

8 ਮਾਰਚ 2023-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਐਬਟਸਫੋਰਡ ਦੀ ਰਹਿਣ ਵਾਲੀ ਪੰਜਾਬਣ ਦੀ ਇਕ ਮਿਲੀਅਨ ਡਾਲਰ ਯਾਨੀ 6 ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ। ਮਿਲੀ ਜਾਣਕਾਰੀ ਅਨੁਸਾਰ ਸਤਵੰਤ ਔਜਲਾ ਨੇ 25 ਜਨਵਰੀ ਦੇ ਲੋਟੋ 6/49 ਡਰਾਅ ਵਿਚ 1 ਮਿਲੀਅਨ  ਡਾਲਰ ਦਾ ਇਨਾਮ ਜਿੱਤਿਆ।ਜਦੋਂ ਸਤਵੰਤ ਕੌਰ ਨੂੰ ਇੰਨੀ ਵੱਡੀ ਰਕਮ ਜਿੱਤਣ ਦੀ ਜਾਣਕਾਰੀ ਮਿਲੀ ਤਾਂ ਉਸ ਨੂੰ ਯਕੀਨ ਨਾ ਹੋਇਆ। ਉਸ ਨੇ ਪੁਸ਼ਟੀ ਕਰਨ ਲਈ ਦੋ ਵੱਖ-ਵੱਖ ਗੈਸ ਸਟੇਸ਼ਨ ‘ਤੇ ਆਪਣੀ ਟਿਕਟ ਦੀ ਜਾਂਚ ਕੀਤੀ। ਉਹਨਾਂ ਕਿਹਾ ਕਿ ਇਸ ਰਕਮ ਨਾਲ ਉਹ ਆਪਣੇ ਬੇਟੇ ਦੀ ਘਰ ਖਰੀਦਣ ਵਿਚ ਮਦਦ ਕਰਨਾ ਚਾਹੁੰਦੇ ਹਨ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39951 posts
  • 0 comments
  • 0 fans