Menu

ਨਾਈਜੀਰੀਆ- ਦਰਦਨਾਕ ਹਾਦਸਾ ਬੱਸ ਅਤੇ ਟਰੇਨ ਦੀ ਟੱਕਰ ਚ 8 ਲੋਕਾਂ ਦੀ ਮੌਤ

10 ਮਾਰਚ 2023-ਨਾਈਜੀਰੀਆ ਦੇ ਲਾਗੋਸ ਚ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਬੱਸ ਅਤੇ ਟਰੇਨ ਦੀ ਟੱਕਰ ‘ਚ 8 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ਹਨ। ਐਮਰਜੈਂਸੀ ਰਿਸਪਾਂਸ ਏਜੰਸੀ ਨੇ ਕਿਹਾ ਕਿ ਇਹ ਦਿਲ ਦਹਿਲਾ ਦੇਣ ਵਾਲਾ ਹਾਦਸਾ ਹੈ। ਜਾਣਕਾਰੀ ਅਨੁਸਾਰ ਇਸੋਲੋ ਤੋਂ ਅਲੌਸਾ ਜਾ ਰਹੀ ਬੱਸ ਨੰਬਰ 33 ਨੇ ਸ਼ੋਗੁਨਲੇ ਵਿੱਚ ਪੀਡਬਲਯੂਡੀ ਰੇਲ ਕਰਾਸਿੰਗ ‘ਤੇ ਗਲਤ ਮੋੜ ਲਿਆ ਅਤੇ ਇੱਕ ਆ ਰਹੀ ਰੇਲਗੱਡੀ ਨਾਲ ਟਕਰਾ ਗਈ। ਹਾਦਸੇ ਮੌਕੇ ਬੱਸ ਵਿਚ ਕਰੀਬ 84 ਯਾਤਰੀ ਸਵਾਰ ਸਨ, ਜਿਨ੍ਹਾਂ ਵਿਚ ਜ਼ਿਆਦਾਤਰ ਸਰਕਾਰੀ ਕਰਮਚਾਰੀ ਸਨ। ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਛੇ ਨੇ ਹਸਪਤਾਲ ‘ਚ ਦਮ ਤੋੜ ਦਿੱਤਾ।ਮੀਡੀਆ ਰਿਪੋਰਟਾਂ ਮੁਤਾਬਕ 42 ਵਿਅਕਤੀ ਮਾਮੂਲੀ ਜ਼ਖਮੀ ਹੋਏ ਹਨ, 29 ਨੂੰ ਗੰਭੀਰ ਸੱਟਾਂ ਲੱਗਿਆਂ ਹਨ। ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੇ ਮੱਦੇਨਜ਼ਰ ਇਥੇ ਅੱਜ ਅੱਧਾ ਦਿਨ ਹੀ ਕੰਮ ਹੋਵੇਗਾ ਤਾਂ ਜੋ ਸਾਂਝੇ ਤੌਰ ‘ਤੇ ਆਪਣੇ ਸਟਾਫ਼, ਆਪਣੇ ਅਜ਼ੀਜ਼ਾਂ ਦਾ ਸੋਗ ਮਨਾ ਸਕੀਏ ਅਤੇ ਮ੍ਰਿਤਕਾਂ ਨੂੰ ਦਫ਼ਨਾਇਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅਗਲੇ ਤਿੰਨ ਦਿਨਾਂ ਲਈ ਝੰਡੇ ਵੀ ਅੱਧੇ ਝੁਕੇ ਰਹਿਣਗੇ। ਮ੍ਰਿਤਕਾਂ ਲਈ ਤਿੰਨ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਵੀ ਕੀਤਾ ਗਿਆ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans